03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਿਵਲ ਹਸਪਤਾਲ ’ਚ ਬਜ਼ੁਰਗਾਂ ਲਈ ਵਿਸ਼ੇਸ਼ ਮੁਫ਼ਤ ਸਿਹਤ ਜਾਂਚ ਕੈਂਪ ਅੱਜ

ਗੜ੍ਹਸ਼ੰਕਰ, 2 ਨਵੰਬਰ (ਧਾਲੀਵਾਲ)-ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਮਿਤੀ 3 ਨਵੰਬਰ ਨੂੰ ਸਬ-ਡਵੀਜ਼ਨਲ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਵਿਸ਼ੇਸ਼ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 03-11-2026
ਗੜ੍ਹਸ਼ੰਕਰ, 2 ਨਵੰਬਰ (ਧਾਲੀਵਾਲ)-ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਮਿਤੀ 3 ਨਵੰਬਰ ਨੂੰ ਸਬ-ਡਵੀਜ਼ਨਲ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਵਿਸ਼ੇਸ਼ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਰਮਲ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ ਵਿਚ ਅੱਖਾਂ ਦੀ ਜਾਂਚ, ਕੈਂਸਰ ਸਕਰੀਨਿੰਗ, ਯਾਦਦਾਸ਼ਤ ਸਬੰਧੀ ਜਾਂਚ, ਹੱਡੀਆਂ ਅਤੇ ਆਮ ਸਿਹਤ ਜਾਂਚ ਹੋਵੇਗੀ। ਉਨ੍ਹਾਂ ਕਿਹਾ ਕਿ ਅੱਖਾਂ ਦੇ ਆਪ੍ਰੇਸ਼ਨ ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਮੁਫ਼ਤ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਬੀਬੀਆਂ ਦੀ ਪੁਲਿਸ ਵਲੋਂ ਕੀਤੀ ਕੁੱਟਮਾਰ ਬੇਹੱਦ ਸ਼ਰਮਨਾਕ-ਐਡਵੋਕੇਟ ਰਣਜੀਤ ਕੁਮਾਰ ਅਗਲੀ ਖ਼ਬਰ ਲੋੜਵੰਦ ਬਜ਼ੁਰਗਾਂ ਲਈ ਵਰਦਾਨ ਸਿੱਧ ਹੋ ਰਿਹੈ ਬਿਰਧ ਆਸ਼ਰਮ-ਪੱਡਾ
Ad Position 24