ਸਕੂਟਰ ਅਤੇ ਮੋਟਰਸਾਈਕਲ ਦੀ ਟੱਕਰ ’ਚ 1 ਦੀ ਮੌਤ
ਮੁਕੇਰੀਆਂ, 3 ਨਵੰਬਰ (ਰਾਮਗੜ੍ਹੀਆ)-ਸਕੂਟਰ ਅਤੇ ਬੁਲਟ ਮੋਟਰਸਾਈਕਲ ਦੀ ਟੱਕਰ ’ਚ ਇਕ 53 ਸਾਲਾਂ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਪਵਾਰ ਮੋੜ ਨੇੜੇ ਵਾਪਰਿਆ, ਗੰਭੀਰ ਜ਼ਖਮੀ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ।
ਮ੍ਰਿਤਕ ਜਸਵੰਤ ਸਿੰਘ ਦੀ ਫ਼ਾਈਲ ਫ਼ੋਟੋ।
04-11-2026