ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ’ਚ ਸਰਕਾਰੀ ਮਿਡਲ ਸਕੂਲ ਓਹੜਪੁਰ ਦੀ ਬੱਲੇ-ਬੱਲੇ
ਟਾਂਡਾ ਉੜਮੁੜ, 4 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਸਰਕਾਰ ਵਲੋਂ ਆਰੰਭੇ ‘ਸਿੱਖਿਆ ਕ੍ਰਾਂਤੀ ਅਭਿਆਨ’ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸ ) ਹੁਸ਼ਿਆਰਪੁਰ ਮੈਡਮ ਹਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਬੀ. ਐਨ.
ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲਿਆਂ ਭਾਗ ਲੈਣ ਵਾਲੇ ਵਿਦਿਆਰਥੀ। ਤਸਵੀਰ : ਗੁਰਾਇਆ
05-11-2026