05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮੰਨਣਹਾਨਾ ’ਚ ਦੋਹਰੀਆਂ ਬੈਲ ਗੱਡੀਆਂ ਦੀਆਂ ਦੌੜਾਂ ਭਲਕੇ

ਕੋਟਫ਼ਤੂਹੀ, 4 ਨਵੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਸਾਹਿਬ ਕੁਟੀਆ ਅਮਰੂਦਾਂ ਵਾਲੀ ਵਿਖੇ ਬ੍ਰਹਮਲੀਨ ਸੰਤ ਬਾਬਾ ਹਰੀ ਸਿੰਘ ਨੈਕੀ ਵਾਲੇ, ਬ੍ਰਹਮਲੀਨ ਸੰਤ ਬਾਬਾ ਬਲਵੀਰ ਸਿੰਘ, ਬ੍ਰਹਮਲੀਨ ਸੰਤ ਬਾਬਾ ਜਸਵੰਤ ਸਿੰਘ ਦੀ ਯਾਦ ਵਿਚ ਤੇ ਸਵ. ਜੰਗ ਬਹਾਦਰ ਸਿੰਘ ਨੂੰ ਸਮਰਪਿਤ ਦੋਹਰੀਆਂ ਬੈਲ ਗੱਡੀਆਂ ਦੀਆਂ ਦੌੜਾਂ 6 ਨਵੰਬਰ ਨੂੰ ਗੱਦੀ ਨਸ਼ੀਨ ਸੰਤ ਬਾਬਾ ਅਮਰੀਕ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਈਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 05-11-2026
ਕੋਟਫ਼ਤੂਹੀ, 4 ਨਵੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਸਾਹਿਬ ਕੁਟੀਆ ਅਮਰੂਦਾਂ ਵਾਲੀ ਵਿਖੇ ਬ੍ਰਹਮਲੀਨ ਸੰਤ ਬਾਬਾ ਹਰੀ ਸਿੰਘ ਨੈਕੀ ਵਾਲੇ, ਬ੍ਰਹਮਲੀਨ ਸੰਤ ਬਾਬਾ ਬਲਵੀਰ ਸਿੰਘ, ਬ੍ਰਹਮਲੀਨ ਸੰਤ ਬਾਬਾ ਜਸਵੰਤ ਸਿੰਘ ਦੀ ਯਾਦ ਵਿਚ ਤੇ ਸਵ. ਜੰਗ ਬਹਾਦਰ ਸਿੰਘ ਨੂੰ ਸਮਰਪਿਤ ਦੋਹਰੀਆਂ ਬੈਲ ਗੱਡੀਆਂ ਦੀਆਂ ਦੌੜਾਂ 6 ਨਵੰਬਰ ਨੂੰ ਗੱਦੀ ਨਸ਼ੀਨ ਸੰਤ ਬਾਬਾ ਅਮਰੀਕ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੰਤ ਬਾਬਾ ਅਮਰੀਕ ਸਿੰਘ, ਅਵਤਾਰ ਸਿੰਘ ਗਿੱਲ, ਗੋਲਡੀ ਰਾਣਾ, ਸੰਦੀਪ ਸੈਂਡੀ, ਪ੍ਰਿੰ. ਬਲਵੀਰ ਸਿੰਘ ਚੇਲਾ , ਪਰਮਜੀਤ ਸਿੰਘ ਰੱਕੜ, ਸੁੱਖਾ ਈਸਪੁਰ, ਕਾਕਾ ਮੰਨਣਹਾਨਾ ਆਦਿ ਨੇ ਦੱਸਿਆ ਕਿ ਇਹ ਬੈਲ ਗੱਡੀਆਂ ਦੀਆਂ ਦੌੜਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ, ਸਮੂਹ ਨਗਰ ਨਿਵਾਸੀਆਂ, ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀ ਹਨ, ਇਸ ਦੌੜਾਂ ਵਿਚ ਪਹਿਲੀਆਂ ਜੇਤੂ 20 ਬੈੱਲ ਗੱਡੀਆਂ ਦੇ ਮਾਲਕਾਂ ਨੂੰ ਇਨਾਮ ਦਿੱਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪੱਧਰੀ ਸਕੂਲ ਖੇਡਾਂ ’ਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਨਿਸ਼ਾਨੇਬਾਜ਼ਾਂ ਦਾ ਵਧੀਆ ਪ੍ਰਦਰਸ਼ਨ ਅਗਲੀ ਖ਼ਬਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ’ਚ ਸਰਕਾਰੀ ਮਿਡਲ ਸਕੂਲ ਓਹੜਪੁਰ ਦੀ ਬੱਲੇ-ਬੱਲੇ
Ad Position 24