05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਤਨਾਮ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਬਣੇ

ਅੱਡਾ ਸਰਾਂ , 4 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਨੈਣੋਵਾਲ ਵੈਦ ਵਾਸੀ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਢਿੱਲੋਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਨਰਲ ਕੌਂਸਲ ਮੈਂਬਰ ਬਣਾਇਆ ਗਿਆ। ਪਾਰਟੀ ਲਈ ਦਿੱਤੀਆਂ ਸ਼ਾਨਦਾਰ ਸੇਵਾਵਾਂ ਦੇ ਚੱਲਦਿਆਂ ਢਿੱਲੋਂ ਨੂੰ ਇਹ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 05-11-2026
ਅੱਡਾ ਸਰਾਂ , 4 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਨੈਣੋਵਾਲ ਵੈਦ ਵਾਸੀ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਢਿੱਲੋਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਨਰਲ ਕੌਂਸਲ ਮੈਂਬਰ ਬਣਾਇਆ ਗਿਆ। ਪਾਰਟੀ ਲਈ ਦਿੱਤੀਆਂ ਸ਼ਾਨਦਾਰ ਸੇਵਾਵਾਂ ਦੇ ਚੱਲਦਿਆਂ ਢਿੱਲੋਂ ਨੂੰ ਇਹ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਮੌਕੇ ਸਤਨਾਮ ਸਿੰਘ ਢਿੱਲੋਂ ਨੇ ਇਸ ਜ਼ਿੰਮੇਵਾਰੀ ਲਈ ਸੁਖਬੀਰ ਸਿੰਘ ਬਾਦਲ ਅਤੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਹੋਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਸੇਵਾਵਾਂ ਦੇਣਗੇ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਸਾਬਕਾ ਮੰਤਰੀ ਬਲਵੀਰ ਸਿੰਘ ਮਿਆਣੀ, ਜਤਿੰਦਰ ਸਿੰਘ ਲਾਲੀ ਬਾਜਵਾ, ਸੰਦੀਪ ਸਿੰਘ ਸੀਕਰੀ, ਬਲਰਾਜ ਸਿੰਘ ਚੌਹਾਨ, ਕਮਲਜੀਤ ਸਿੰਘ ਕੁਲਾਰ, ਕਮਲਜੀਤ ਸਿੰਘ ਤੁਲੀ, ਗੁਰਨਾਮ ਸਿੰਘ ਸਹਿਬਾਜ਼ਪੁਰ, ਸਰਬਜੀਤ ਸਿੰਘ ਮੋਮੀ, ਇਕਬਾਲ ਸਿੰਘ ਜੌਹਲ, ਸਤਵਿੰਦਰ ਪਾਲ ਸਿੰਘ ਰਮਦਾਸ ਪੁਰ, ਪਰਮਿੰਦਰ ਸਿੰਘ ਪਨੂੰ , ਗੁਰਕਮਲ ਸਿੰਘ ਸੋਢੀ, ਮਨਜੀਤ ਸਿੰਘ ਸੈਕਟਰੀ,ਮਨਜੀਤ ਸਿੰਘ ਧਾਲੀਵਾਲ, ਸੁਰਜੀਤ ਸਿੰਘ ਜੌੜਾ, ਬਿੱਟਾ ਝਾਵਾਂ, ਪਰਮਜੀਤ ਸਿੰਘ ਧਾਮੀ, ਗੁਰਵਿੰਦਰ ਸਿੰਘ ਮੋਹਕਮ ਗੜ੍ਹ, ਪ੍ਰਿਥੀਪਾਲ ਸਿੰਘ ਦਾਤਾ, ਗੁਰਮੇਲ ਸਿੰਘ ਸੀਕਰੀ ਆਦਿ ਆਗੂਆਂ ਨੇ ਢਿੱਲੋਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਅਮਰਿੰਦਰ ਹੁਸੈਨਪੁਰ ਸਾਥੀਆਂ ਸਮੇਤ ਵੱਡੇ ਹਨੂਮਾਨ ਮੰਦਰ ’ਚ ਹੋਏ ਨਤਮਸਤਕ ਅਗਲੀ ਖ਼ਬਰ ਦੁਬਈ ਬੁਡੋਕਾਨ ਕੱਪ 2026 ’ਚ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ
Ad Position 24