04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮੁਕੇਰੀਆਂ ਤੋਂ ਮੈਡਮ ਇੰਦੂ ਬਾਲਾ ਦੀ ਅਗਵਾਈ ’ਚ ਸੰਗਰੂਰ ਰੈਲੀ ਲਈ ਕਾਂਗਰਸੀ ਵਰਕਰਾਂ ਦਾ ਕਾਫਲਾ ਰਵਾਨਾ

ਮੁਕੇਰੀਆਂ, 4 ਨਵੰਬਰ (ਰਾਮਗੜ੍ਹੀਆ)- ਸੰਗਰੂਰ ਵਿਚ ਕਾਂਗਰਸ ਦੀ ਇਨਸਾਫ ਰੈਲੀ ਵਿਚ ਭਾਗ ਲੈਣ ਲਈ ਮੁਕੇਰੀਆਂ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫਲਾ ਸਾਬਕਾ ਵਿਧਾਇਕਾ ਮੁਕੇਰੀਆਂ ਮੈਡਮ ਇੰਦੂ ਬਾਲਾ ਦੀ ਅਗਵਾਈ ਵਿਚ ਰਵਾਨਾ ਹੋਏ। ਇਸ ਮੌਕੇ ਮੈਡਮ ਇੰਦੂ ਬਾਲਾ ਨੇ ਕਿਹਾ ਕਿ ਅੱਜ ਦੀ ਰੈਲੀ ਵਿਚ ਕੌਮੀ ਲੀਡਰ ਰਾਹੁਲ ਗਾਂਧੀ ਅਤੇ ਪ੍ਰਧਾਨ ਮਲਿਕਾ ਅਰਜੁਨ ਖਰਗੇ ਰੈਲੀ ਵਿਚ ਪੰਜਾਬ ਤੇ ਪੰਜਾਬੀਆਂ ਦੇ ਮੁੱਦਿਆਂ ਦੇ ਹੱਲ, ਹਿੱਤਾਂ ਦੀ ਰਾਖੀ ਲਈ ਅਵਾਜ ਬੁਲੰਦ ਕਰਨਗੇ।

Ad Position 21
No active advertisement
ਆਪਣੇ ਸਾਥੀਆਂ ਸਮੇਤ ਸੰਗਰੂਰ ਲਈ ਰਵਾਨਾ ਹੁੰਦੇ ਹੋਏ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ। ਤਸਵੀਰ : ਰਾਮਗੜ੍ਹੀਆ 05-11-2026
ਮੁਕੇਰੀਆਂ, 4 ਨਵੰਬਰ (ਰਾਮਗੜ੍ਹੀਆ)- ਸੰਗਰੂਰ ਵਿਚ ਕਾਂਗਰਸ ਦੀ ਇਨਸਾਫ ਰੈਲੀ ਵਿਚ ਭਾਗ ਲੈਣ ਲਈ ਮੁਕੇਰੀਆਂ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫਲਾ ਸਾਬਕਾ ਵਿਧਾਇਕਾ ਮੁਕੇਰੀਆਂ ਮੈਡਮ ਇੰਦੂ ਬਾਲਾ ਦੀ ਅਗਵਾਈ ਵਿਚ ਰਵਾਨਾ ਹੋਏ। ਇਸ ਮੌਕੇ ਮੈਡਮ ਇੰਦੂ ਬਾਲਾ ਨੇ ਕਿਹਾ ਕਿ ਅੱਜ ਦੀ ਰੈਲੀ ਵਿਚ ਕੌਮੀ ਲੀਡਰ ਰਾਹੁਲ ਗਾਂਧੀ ਅਤੇ ਪ੍ਰਧਾਨ ਮਲਿਕਾ ਅਰਜੁਨ ਖਰਗੇ ਰੈਲੀ ਵਿਚ ਪੰਜਾਬ ਤੇ ਪੰਜਾਬੀਆਂ ਦੇ ਮੁੱਦਿਆਂ ਦੇ ਹੱਲ, ਹਿੱਤਾਂ ਦੀ ਰਾਖੀ ਲਈ ਅਵਾਜ ਬੁਲੰਦ ਕਰਨਗੇ। ਉਨ੍ਹਾਂ ਕਿਹਾ ਮੌਜੂਦਾ ‘ਆਪ’ ਸਰਕਾਰ ਨੂੰ ਸ਼ੀਸ਼ਾ ਦਿਖਾਉਣ ਲਈ ਲੋਕ ਵੱਡੀ ਗਿਣਤੀ ਵਿਚ ਇਸ ਰੈਲੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਰਵਿੰਦਰ ਸਿੰਘ ਬਲਾਕ ਪ੍ਰਧਾਨ , ਕਿਸ਼ੋਰੀ ਲਾਲ ਬਲਾਕ ਪ੍ਰਧਾਨ ਹਾਜੀਪੁਰ, ਮਾਸਟਰ ਸਿੰਘ, ਮਾਸਟਰ ਰਮੇਸ਼, ਸਭਿਆ ਸਾਂਚੀ, ਪ੍ਰਿੰਸੀਪਲ ਗੁਰਦਿਆਲ, ਕਮਲਜੀਤ ਸਿੰਘ, ਬਲਵਿੰਦਰ ਬਿੰਦਾ, ਸੁਨੀਲ ਮਹੰਤ, ਬਿੰਦੂ ਐਮ.ਸੀ., ਜੈ ਦੀਪ ਸਿੰਘ, ਐਰੀ ਠਾਕੁਰ, ਤਾਰਾ ਸਿੰਘ, ਡਾ. ਜਗਦੀਸ਼, ਕੁਲਦੀਪ ਸਿੰਘ, ਪ੍ਰਵੀਨ ਸਿੰਘ, ਨੇਹਾ ਸ਼ਰਮਾ, ਜਗਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਹਿਲਪੁਰ ਸ਼ਹਿਰ ’ਚ ਨਿੱਤ ਲੱਗ ਰਹੇ ਨੇ 4-4 ਘੰਟੇ ਜਾਮ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਵਿਧਾਇਕ ਲਾਲਪੁਰਾ ਅਤੇ ਉਨ੍ਹਾਂ ਦੀ ਧਰਮ ਪਤਨੀ ਵਲੋਂ ਕੰਗ ਵਿਖੇ ਕੀਤੀ ਮੀਟਿੰਗ
Ad Position 24