05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਇਆ ਰੁਜ਼ਗਾਰ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਹਾਇਕ ਕਮਿਸ਼ਨਰ ਅਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਸਰਹਾਲਾ ਕਲ੍ਹਾਂ ਹੁਸ਼ਿਆਰਪੁਰ ਵਿਖੇ ਰੁਜ਼ਗਾਰ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਪ੍ਰਾਰਥੀਆਂ ਨੂੰ ਨਸ਼ੇ ਦੇ ਰਾਹ ਨੂੰ ਛੱਡ ਕੇ ਕੋਈ ਨਾ ਕੋਈ ਸਕਿੱਲ ਪ੍ਰਾਪਤ ਕਰਕੇ ਕੋਈ ਚੰਗਾ ਰੁਜ਼ਗਾਰ ਜਾਂ ਸਵੈ-ਰੁਜ਼ਗਾਰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਪ੍ਰਾਰਥੀਆਂ ਨੂੰ ਰੁਜ਼ਗਾਰ ਸੰਬੰਧੀ ਵਧੇਰੇ ਜਾਣਕਾਰੀ ਲਈ ਰੁਜ਼ਗਾਰ ਦਫ਼ਤਰ ਵਿਖੇ ਵਿਜ਼ਟ ਕਰਨ ਅਤੇ ਦਫ਼ਤਰ ਵਿਖੇ ਆਪਣਾ ਨਾਂਅ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 06-11-2026
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਹਾਇਕ ਕਮਿਸ਼ਨਰ ਅਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਸਰਹਾਲਾ ਕਲ੍ਹਾਂ ਹੁਸ਼ਿਆਰਪੁਰ ਵਿਖੇ ਰੁਜ਼ਗਾਰ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਪ੍ਰਾਰਥੀਆਂ ਨੂੰ ਨਸ਼ੇ ਦੇ ਰਾਹ ਨੂੰ ਛੱਡ ਕੇ ਕੋਈ ਨਾ ਕੋਈ ਸਕਿੱਲ ਪ੍ਰਾਪਤ ਕਰਕੇ ਕੋਈ ਚੰਗਾ ਰੁਜ਼ਗਾਰ ਜਾਂ ਸਵੈ-ਰੁਜ਼ਗਾਰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਪ੍ਰਾਰਥੀਆਂ ਨੂੰ ਰੁਜ਼ਗਾਰ ਸੰਬੰਧੀ ਵਧੇਰੇ ਜਾਣਕਾਰੀ ਲਈ ਰੁਜ਼ਗਾਰ ਦਫ਼ਤਰ ਵਿਖੇ ਵਿਜ਼ਟ ਕਰਨ ਅਤੇ ਦਫ਼ਤਰ ਵਿਖੇ ਆਪਣਾ ਨਾਂਅ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ। ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਦੇ ਰੁਜ਼ਗਾਰ ਸਬੰਧੀ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਜੋ ਪ੍ਰਾਰਥੀ ਨੌਕਰੀਆਂ ਸੰਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫ਼ਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਡੀਬੀਈਈ ਵਰਿੰਦਰ ਕੁਮਾਰ ਨੇ ਸਵੈ-ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਕੇਅਰ ਕੰਪੈਨੀਅਨ ਪ੍ਰੋਗਰਾਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਏਂਜਲ ਕਾਨਵੈਂਟ ਸਕੂਲ ਘਸੀਟਪੁਰ ਵਿਖੇ ‘ਗਰੀਨ ਦੀਵਾਲੀ’ ਹਫ਼ਤੇ ਦੀ ਸ਼ਾਨਦਾਰ ਸ਼ੁਰੂਆਤ, ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਲਗਾਏ ਬੂ...
Ad Position 24