05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜਥੇ. ਕੋਠੇ ਜੱਟਾਂ ਦੇ ਮੀਤ ਪ੍ਰਧਾਨ ਬਣਨ ’ਤੇ ਆਗੂਆਂ ਵਲੋਂ ਹਾਈਕਮਾਨ ਦਾ ਧੰਨਵਾਦ

ਹਰਿਆਣਾ, 5 ਨਵੰਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਵਲੋਂ ਜਾਰੀ ਪੱਤਰ ਅਨੁਸਾਰ ਸੀਨੀਅਰ ਅਕਾਲੀ ਆਗੂ ਜਥੇਦਾਰ ਹਰਦੇਵ ਸਿੰਘ ਕੋਠੇ ਜੱਟਾਂ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 06-11-2026
ਹਰਿਆਣਾ, 5 ਨਵੰਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਵਲੋਂ ਜਾਰੀ ਪੱਤਰ ਅਨੁਸਾਰ ਸੀਨੀਅਰ ਅਕਾਲੀ ਆਗੂ ਜਥੇਦਾਰ ਹਰਦੇਵ ਸਿੰਘ ਕੋਠੇ ਜੱਟਾਂ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਖੇਤਰ ਦੇ ਅਕਾਲੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਜਥੇਦਾਰ ਹਰਦੇਵ ਸਿੰਘ ਕੋਠੇ ਜੱਟਾਂ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਤਪਾਲ ਸਿੰਘ ਭੂਲਾਣਾ ਜਨਰਲ ਕੌਂਸਲ ਮੈਂਬਰ, ਨੰ: ਗੁਰਜੀਤ ਸਿੰਘ ਨੀਲਾ ਨਲੋਆ ਮੈਂਬਰ ਪੀ.ਏ.ਸੀ, ਜਥੇਦਾਰ ਗੁਰਮੇਲ ਸਿੰਘ ਸੀਕਰੀ, ਨੰ: ਚਰਨਜੀਤ ਸਿੰਘ ਰੂਬੀ ਸਰਕਲ ਪ੍ਰਧਾਨ ਹਰਿਆਣਾ, ਪਰਮਜੀਤ ਸਿੰਘ ਪੰਮੀ ਸੀਨੀਅਰ ਅਕਾਲੀ ਆਗੂ, ਸਰਕਲ ਪ੍ਰਧਾਨ ਢੋਲਵਾਹਾ ਜਸਪਾਲ ਸਿੰਘ ਚੱਕ ਗੁੱਜਰਾਂ, ਸਰਕਲ ਪ੍ਰਧਾਨ ਭੂੰਗਾ ਜਸਪਾਲ ਸਿੰਘ ਲੱਕੀ, ਸ਼ਹਿਰੀ ਪ੍ਰਧਾਨ ਵਰਿੰਦਰ ਸਿੰਘ ਗਿੱਲ, ਸੁਖਵਿੰਦਰ ਸਿੰਘ ਰਿਆੜ, ਅਮਰਜੀਤ ਸਿੰਘ ਨੀਲਾ ਨਲੋਆ, ਪਰਮਜੀਤ ਸਿੰਘ ਬੈਂਸ, ਹਰਜੀਤ ਸਿੰਘ ਨੰਗਲ, ਹੈਰੀ ਮਾਂਗਟ, ਸਤਪਾਲ ਸਿੰਘ ਰਾਉਵਾਲ, ਰਵਿੰਦਰ ਚਾਹਲ, ਮੁਕੇਸ਼ ਕੁਮਾਰ ਹਰਿਆਣਾ, ਪ੍ਰਿੰ. ਹਰਜਿੰਦਰ ਸਿੰਘ, ਹਰਦੇਵ ਸਿੰਘ ਸਾਬਕਾ ਸਰਪੰਚ, ਗੁਰਕਮਲ ਸਿੰਘ, ਬਲਜਿੰਦਰ ਸਿੰਘ, ਸੁਖਪਾਲ ਸਿੰਘ ਧੂਤ, ਮਨਜੀਤ ਸਿੰਘ, ਮਨਜੀਤ ਸਿੰਘ ਭਾਟੀਆ, ਹਰਿੰਦਰ ਸਿੰਘ, ਸੁੱਚਾ ਸਿੰਘ ਸਮੇਤ ਹੋਰ ਆਗੂਆਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਜਥੇਦਾਰ ਹਰਦੇਵ ਸਿੰਘ ਕੋਠੇ ਜੱਟਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਭੁੰਗਰਨੀ ’ਚ ਫੁੱਟਬਾਲ ਮੈਚ ਕਰਵਾਇਆ ਅਗਲੀ ਖ਼ਬਰ ਸਿਵਲ ਹਸਪਤਾਲ ’ਚ 83 ਸਾਲਾ ਬਜ਼ੁਰਗ ਮਰੀਜ਼ ਦਾ ਸਫਲ ਆਪ੍ਰੇਸ਼ਨ
Ad Position 24