05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਭਾਜਪਾ ਆਗੂ ਸੁਸ਼ੀਲ ਪਿੰਕੀ ਮੁੱਖ ਮੰਤਰੀ ਨਾਇਬ ਸੈਣੀ ਨੂੰ ਮਿਲੇ

ਤਲਵਾੜਾ, 5 ਨਵੰਬਰ (ਮਨੀਸ਼ਾ ਮਹਿਤਾ)-ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਕੁਮਾਰ ਸ਼ਰਮਾ (ਪਿੰਕੀ) ਪਿਛਲੇ ਦਿਨੀਂ ਗੁਆਂਢੀ ਸੂਬਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਵਿਸ਼ੇਸ਼ ਤੌਰ ’ਤੇ ਮਿਲੇ। ਸ੍ਰੀ ਪਿੰਕੀ ਨੇ ਮੁੱਖ ਮੰਤਰੀ ਸੈਣੀ ਨੂੰ ਹਲਕਾ ਦਸੂਹਾ ਦੀਆਂ ਵੱਖ-ਵੱਖ ਸਮੱਸਿਆਵਾਂ ਸੰਬੰਧੀ ਜਾਣੂੰ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 06-11-2026
ਤਲਵਾੜਾ, 5 ਨਵੰਬਰ (ਮਨੀਸ਼ਾ ਮਹਿਤਾ)-ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਕੁਮਾਰ ਸ਼ਰਮਾ (ਪਿੰਕੀ) ਪਿਛਲੇ ਦਿਨੀਂ ਗੁਆਂਢੀ ਸੂਬਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਵਿਸ਼ੇਸ਼ ਤੌਰ ’ਤੇ ਮਿਲੇ। ਸ੍ਰੀ ਪਿੰਕੀ ਨੇ ਮੁੱਖ ਮੰਤਰੀ ਸੈਣੀ ਨੂੰ ਹਲਕਾ ਦਸੂਹਾ ਦੀਆਂ ਵੱਖ-ਵੱਖ ਸਮੱਸਿਆਵਾਂ ਸੰਬੰਧੀ ਜਾਣੂੰ ਕਰਵਾਇਆ ਗਿਆ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਸਰਕਾਰ ਆਉਣ ’ਤੇ ਸਾਰੀਆਂ ਹੀ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਦਸੂਹਾ ਹਲਕੇ ਦੀ ਤਾਜ਼ਾ ਰਾਜਨੀਤੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ’ਤੇ ਕੈਬਨਿਟ ਮੰਤਰੀ ਟਣਵੀਰ ਹੀਰਾ, ਸਤਵੀਰ ਵਰਮਾ ਅਤੇ ਹਲਕਾ ਦਸੂਹਾ ਦੇ ਵੱਡੀ ਗਿਣਤੀ ਵਿਚ ਭਾਜਪਾ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਤੇ ਗੋਲੀ ਚਲਾਉਣ ਦੇ ਮਾਮਲੇ ’ਚ 1 ਦੋਸ਼ੀ ਕਾਬੂ ਅਗਲੀ ਖ਼ਬਰ ਟਰੂ ਲਾਇਟ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ
Ad Position 24