05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਅੱਛਰਵਾਲ ’ਚ ਖ਼ੂਨਦਾਨ ਕੈਂਪ ਲਗਾਇਆ

ਕੋਟਫਤੂਹੀ, 5 ਨਵੰਬਰ (ਅਟਵਾਲ)- ਸੰਤ ਬਲਜੀਤ ਸਿੰਘ ਦੀ ਪ੍ਰੇਰਨਾ ਅਤੇ ਰਹਿਨੁਮਾਈ ਹੇਠ ਚੱਲ ਰਹੀ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਵਿਸ਼ਵ ਮਾਨਵ ਰੂਹਾਨੀ ਕੇਂਦਰ ਨਵਾ ਨਗਰ ਦੀ ਬਰਾਂਚ ਖੈਰੜ-ਅੱਛਰਵਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਬਲੱਡ ਡੋਨੇਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ ਤੇ ਪੁੱਜ ਕੇ 25 ਯੂਨਿਟ ਖੂਨ ਇਕੱਤਰ ਕੀਤਾ।

Ad Position 21
No active advertisement
ਅਜੀਤ ਡੈਸਕ 06-11-2026
ਕੋਟਫਤੂਹੀ, 5 ਨਵੰਬਰ (ਅਟਵਾਲ)- ਸੰਤ ਬਲਜੀਤ ਸਿੰਘ ਦੀ ਪ੍ਰੇਰਨਾ ਅਤੇ ਰਹਿਨੁਮਾਈ ਹੇਠ ਚੱਲ ਰਹੀ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਵਿਸ਼ਵ ਮਾਨਵ ਰੂਹਾਨੀ ਕੇਂਦਰ ਨਵਾ ਨਗਰ ਦੀ ਬਰਾਂਚ ਖੈਰੜ-ਅੱਛਰਵਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਬਲੱਡ ਡੋਨੇਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ ਤੇ ਪੁੱਜ ਕੇ 25 ਯੂਨਿਟ ਖੂਨ ਇਕੱਤਰ ਕੀਤਾ। ਸੰਸਥਾ ਵਲੋਂ ਸਮੂਹ ਖ਼ੂਨਦਾਨ ਕਰਨ ਵਾਲੇ ਵਿਅਕਤੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਮੂਹ ਸੇਵਾਦਾਰਾਂ ਨੇ ਦੱਸਿਆ ਕਿ ਸਮਾਜ ਭਲਾਈ ਦੇ ਅਨੇਕਾਂ ਹੀ ਕਾਰਜ ਸਾਡੇ ਅਧਿਆਤਮਕ ਮੁਖੀ ਮਹਾਰਾਜ ਬਲਜੀਤ ਸਿੰਘ ਦੀ ਪ੍ਰੇਰਨਾ ਅਤੇ ਦਿਸ਼ਾ ਨਿਰਦੇਸ਼ਾਂ ਨਾਲ ਹੀ ਸੰਭਵ ਹੋ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਵਲੋਂ ਦੇਸ਼ ਭਰ ’ਚ 90 ਹਜ਼ਾਰ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਅਗਲੀ ਖ਼ਬਰ ਪਿੰਡ ਬੋਦਲ ਵਿਖੇ 3 ਰੋਜ਼ਾ ਅੰਤਰਰਾਸ਼ਟਰੀ 40ਵਾਂ ਛਿੰਝ ਤੇ ਸੱਭਿਆਚਾਰਕ ਮੇਲਾ ਕਰਵਾਇਆ
Ad Position 24