05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਅਕਾਲੀ ਆਗੂਆਂ ਨੇ ਕੀਤਾ ਜਨਰਲ ਕੌਂਸਲ ਮੈਂਬਰ ਬਣੇ ਢਿੱਲੋਂ ਦਾ ਸਨਮਾਨ

ਅੱਡਾ ਸਰਾਂ, 5 ਨਵੰਬਰ (ਮਸੀਤੀ)-ਯੂਥ ਅਕਾਲੀ ਦਲ (ਬ) ਦੇ ਆਗੂਆਂ ਨੇ ਪਿੰਡ ਨੈਣੋਵਾਲ ਵੈਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਜਨਰਲ ਕੌਂਸਲ ਮੈਂਬਰ ਬਣੇ ਸਤਨਾਮ ਸਿੰਘ ਢਿੱਲੋਂ ਦਾ ਸਨਮਾਨ ਕੀਤਾ। ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਅਰਮਿੰਦਰ ਸਿੰਘ ਹੁਸੈਨਪੁਰ ਅਤੇ ਸੰਮਤੀ ਮੈਂਬਰ ਅਮਨਦੀਪ ਸਿੰਘ ਹੁਸੈਨਪੁਰ ਬੁਲਾਰਾ ਯੂਥ ਅਕਾਲੀ ਦਲ ਪੰਜਾਬ ਨੇ ਢਿੱਲੋਂ ਦਾ ਸਨਮਾਨ ਕਰਦੇ ਹੋਏ ਆਖਿਆ ਕਿ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਵਰਕਰਾਂ ਦਾ ਸਤਿਕਾਰ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 06-11-2026
ਅੱਡਾ ਸਰਾਂ, 5 ਨਵੰਬਰ (ਮਸੀਤੀ)-ਯੂਥ ਅਕਾਲੀ ਦਲ (ਬ) ਦੇ ਆਗੂਆਂ ਨੇ ਪਿੰਡ ਨੈਣੋਵਾਲ ਵੈਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਜਨਰਲ ਕੌਂਸਲ ਮੈਂਬਰ ਬਣੇ ਸਤਨਾਮ ਸਿੰਘ ਢਿੱਲੋਂ ਦਾ ਸਨਮਾਨ ਕੀਤਾ। ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਅਰਮਿੰਦਰ ਸਿੰਘ ਹੁਸੈਨਪੁਰ ਅਤੇ ਸੰਮਤੀ ਮੈਂਬਰ ਅਮਨਦੀਪ ਸਿੰਘ ਹੁਸੈਨਪੁਰ ਬੁਲਾਰਾ ਯੂਥ ਅਕਾਲੀ ਦਲ ਪੰਜਾਬ ਨੇ ਢਿੱਲੋਂ ਦਾ ਸਨਮਾਨ ਕਰਦੇ ਹੋਏ ਆਖਿਆ ਕਿ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਵਰਕਰਾਂ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇੱਕੋ ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਮੌਜੂਦਾ ਲੋਕ ਮਾਰੂ ਸਰਕਾਰ ਤੋਂ ਮੁਕਤੀ ਦਿਵਾਏਗੀ ਅਤੇ ਪੰਜਾਬ ’ਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਫਿਰ ਲੀਹਾਂ ’ਤੇ ਆ ਜਾਵੇਗਾ। ਇਸ ਮੌਕੇ ਕਰਨ ਧੁੱਗਾ ਜਰਨਲ ਸਕੱਤਰ ,ਜਸ਼ਨ ਗੁਰਾਇਆ, ਗੁਰਬਚਨ ਸਿੰਘ ਨੈਣੋਵਾਲ, ਯੂਵੀ ਧੁੱਗਾ, ਹਰਕਰਨ ਧੂਤ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਆਈ ਬੈਂਕ ਦੇ ਯਤਨਾਂ ਸਦਕਾ ਬੱਚਿਆਂ ਦੇ ਜੀਵਨ ’ਚ ਰੌਸ਼ਨੀ ਲਿਆਉਣਾ ਸ਼ਲਾਘਾਯੋਗ-ਡੀ.ਸੀ. ਅਗਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਵਲੋਂ ਦੇਸ਼ ਭਰ ’ਚ 90 ਹਜ਼ਾਰ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ
Ad Position 24