06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬੀਬੀ ਸਤਵੰਤ ਕੌਰ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)-ਬੀਬੀ ਸਤਵੰਤ ਕੌਰ ਪਬਲਿਕ ਸਕੂਲ ਵਿਚ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਦੀ ਅਗਵਾਈ ਵਿਚ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਬਣਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਸਾਨੂੰ ਹਰੀ ਦੀਵਾਲੀ ਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 07-11-2026
ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)-ਬੀਬੀ ਸਤਵੰਤ ਕੌਰ ਪਬਲਿਕ ਸਕੂਲ ਵਿਚ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਦੀ ਅਗਵਾਈ ਵਿਚ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਬਣਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਸਾਨੂੰ ਹਰੀ ਦੀਵਾਲੀ ਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣੀ ਚਾਹੀਦੀ ਹੈ। ਇਸ ਮੌਕੇ ਡਾਇਰੈਕਟਰ ਜਸਵਿੰਦਰ ਕੌਰ ਨੇ ਵੀ ਬੱਚਿਆਂ ਨੂੰ ਦੀਵਾਲੀ ਦੇ ਮਹੱਤਵ ਬਾਰੇ ਦੱਸਿਆ ਤੇ ਦੀਵਾਲੀ ਦੀ ਵਧਾਈ ਦਿੱਤੀ। ਇਸ ਮੌਕੇ ਰੰਗੋਲੀ ਤੇ ਦੀਵਿਆਂ ਦੇ ਮੁਕਾਬਲੇ ਕਰਵਾਇਆ ਗਿਆ। ਸਾਰੀਆਂ ਨੇ ਇਕ ਦੂਸਰੇ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਦਾ ਸਾਰਾ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏਂਜਲ ਕਾਨਵੈਂਟ ਸਕੂਲ ਵਿਖੇ ‘ਗਰੀਨ ਦੀਵਾਲੀ’ ਮਨਾਈ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਸੈਨੇਟ ਮੈਂਬਰ ਸੰਦੀਪ ਸਿੰਘ ਸੀਕਰੀ ਦਾ ਵਿਸ਼ੇਸ਼ ਸਨਮਾਨ
Ad Position 24