ਸੁਸ਼ੀਲ ਪਿੰਕੀ ਵਲੋਂ ਸਮੂਹ ਦਸੂਹਾ ਹਲਕਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ
ਤਲਵਾੜਾ, 7 ਨਵੰਬਰ (ਅਜੀਤ ਪ੍ਰਤਿਨਿਧੀ)-ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ ਨੇ ਸਮੂਹ ਦਸੂਹਾ ਅਤੇ ਇਲਾਕਾ ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ’ਤੇ ਲੱਖ-ਲੱਖ ਮੁਬਾਰਕਾਂ ਦਿੱਤੀਆਂ ਹਨ। ਪਿੰਕੀ ਨੇ ਪਰਮ ਪਿਤਾ ਪਰਮਾਤਮਾ ਦੇ ਚਰਨਾਂ ’ਚ ਅਰਦਾਸ ਕੀਤੀ ਕਿ ਦੀਵਾਲੀ ਦਾ ਤਿਉਹਾਰ ਸਮੂਹ ਹਲਕਾ ਵਾਸੀਆਂ ਲਈ ਖੁਸ਼ੀਆਂ ਤੇ ਖੇੜਿਆਂ ਭਰਿਆ ਹੋਵੇ ।
ਅਜੀਤ ਡੈਸਕ
08-11-2026