ਦੀਵਾਲੀ ਮੌਕੇ ਪਿਆਰ, ਨੇਕੀ ਅਤੇ ਗਿਆਨ ਦੀ ਰੌਸ਼ਨੀ ਫੈਲਾਉਣੀ ਚਾਹੀਦੀ ਹੈ-ਡਾ. ਪਰਮਜੀਤ ਕੌਰ ਸਿੱਧੂ
ਹੁਸ਼ਿਆਰਪੁਰ, 7 ਨਵੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗ ਮਾਈ ਵਿਖੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਰੌਸ਼ਨੀਆਂ ਦਾ ਪਾਵਨ ਤਿਉਹਾਰ ਦੀਵਾਲੀ ਖ਼ੁਸ਼ੀਆਂ ਅਤੇ ਧੂਮਧਾਮ ਨਾਲ ਮਨਾਇਆ ਗਿਆ।
ਬਾਬਾ ਮੰਝ ਕਾਨਵੈਂਟ ਸਕੂਲ ਕੰਗ ਮਾਈ ਵਿਖੇ ਮਨਾਏ ਦੀਵਾਲੀ ਦੇ ਤਿਉਹਾਰ ਮੌਕੇ ਸ੍ਰੀ ਰਾਮ, ਮਾਤਾ ਸੀਤਾ ਦੇ ਰੂਪ ’ਚ ਸਜੇ ਬੱਚਿਆਂ ਨਾਲ ਮਹੰਤ ਵਰਿੰਦਰ ਸਿੰਘ, ਡਾਇਰੈਕਟਰ ਮੈਡਮ ਡਾ. ਪਰਮਜੀਤ ਕੌਰ ਸਿੱਧੂ ਤੇ ਹੋਰ।
08-11-2026