08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਿਰਤ, ਸਿਰਜਣਾ ਅਤੇ ਹੁਨਰ ਦੇ ਦੇਵਤਾ ਹਨ ਬਾਬਾ ਵਿਸ਼ਵਕਰਮਾ - ਸਿੱਧੂ

ਰਾਮਗੜ੍ਹ ਸੀਕਰੀ, 9 ਨਵੰਬਰ (ਕਟੋਚ)-ਵਿਸ਼ਵਕਰਮਾ ਦਿਵਸ ’ਤੇ ਲੋਕਾਂ ਨੂੰ ਵਧਾਈ ਦਿੰਦਿਆਂ ਐਡ. ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਵਿੰਗ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਕਿਰਤ, ਸਿਰਜਣਾ ਅਤੇ ਹੁਨਰ ਦੇ ਦੇਵਤਾ ਹਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪੇ੍ਰਨਾ ਲੈ ਕੇ ਆਪਣੇ ਕੰਮ ਕਾਰ ਵਿਚ ਇਮਾਨਦਾਰੀ, ਮਿਹਨਤ ਅਤੇ ਨਿਪੁੰਨਤਾ ਹਾਸਿਲ ਕਰਕੇ ਦੇਸ਼ ਅਤੇ ਸਮਾਜ ਦੀ ਬਿਹਤਰੀ ਲਈ ਅੱਗੇ ਵਧਣਾ ਚਾਹੀਦਾ ਹੈ।

Ad Position 21
No active advertisement
ਐਡ. ਰਾਜਗੁਲਜਿੰਦਰ ਸਿੰਘ ਸਿੱਧੂ। 10-11-2026
ਰਾਮਗੜ੍ਹ ਸੀਕਰੀ, 9 ਨਵੰਬਰ (ਕਟੋਚ)-ਵਿਸ਼ਵਕਰਮਾ ਦਿਵਸ ’ਤੇ ਲੋਕਾਂ ਨੂੰ ਵਧਾਈ ਦਿੰਦਿਆਂ ਐਡ. ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਵਿੰਗ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਕਿਰਤ, ਸਿਰਜਣਾ ਅਤੇ ਹੁਨਰ ਦੇ ਦੇਵਤਾ ਹਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪੇ੍ਰਨਾ ਲੈ ਕੇ ਆਪਣੇ ਕੰਮ ਕਾਰ ਵਿਚ ਇਮਾਨਦਾਰੀ, ਮਿਹਨਤ ਅਤੇ ਨਿਪੁੰਨਤਾ ਹਾਸਿਲ ਕਰਕੇ ਦੇਸ਼ ਅਤੇ ਸਮਾਜ ਦੀ ਬਿਹਤਰੀ ਲਈ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਮਹਾਰਾਜ ਜੀ ਦੇ ਜੀਵਨ ਤੋਂ ਸਾਨੂੰ ਸਿੱਖਿਆ ਮਿਲਦੀ ਹੈ ਕਿ ਸਾਨੂੰ ਆਪਣੇ ਗਿਆਨ ਅਤੇ ਕਲਾ ਦੀ ਵਰਤੋ ਸਮਾਜ ਦੀ ਭਲਾਈ ਲਈ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਰਿੰਕੂ ਚਾਂਦਪੁਰੀ ਸਹਿ-ਇੰਚਾਰਜ ਨਿਯੁਕਤ ਅਗਲੀ ਖ਼ਬਰ ਸੰਤ ਸੰਪੂਰਨ ਸਿੰਘ ਦਾ ਜੋੜ ਮੇਲਾ ਮਨਾਇਆ
Ad Position 24