08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਸ਼ਵਕਰਮਾ ਕਮੇਟੀ ਮਾਹਿਲਪੁਰ ਨੇ ਵਿਸ਼ਵਕਰਮਾ ਦਿਵਸ ਮਨਾਇਆ

ਮਾਹਿਲਪੁਰ, 9 ਨਵੰਬਰ (ਰਜਿੰਦਰ ਸਿੰਘ)-ਵਿਸ਼ਵਕਰਮਾ ਕਮੇਟੀ ਮਾਹਿਲਪੁਰ ਵਲੋਂ ਕਮੇਟੀ ਪ੍ਰਧਾਨ ਠੇਕੇਦਾਰ ਜਗਜੀਤ ਸਿੰਘ ਘੁਮਿਆਲਾ ਦੀ ਅਗਵਾਈ ’ਚ ਤੇ ਜਸਵੰਤ ਸਿੰਘ ਸੀਹਰਾ ਤੇ ਸਤਨਾਮ ਸਿੰਘ ਸੂਰਜ ਦੀ ਦੇਖ-ਰੇਖ ’ਚ ਵਿਸ਼ਵਕਰਮਾ ਦਿਵਸ ਮਾਹਿਲਪੁਰ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਦੀਵਾਨ ਮੌਕੇ ਕੀਰਤਨੀ ਜਥਾ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ, ਭਾਈ ਮਨਜਿੰਦਰ ਸਿੰਘ ਰਾਏਪੁਰ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਮਾਹਿਲਪੁਰ, 9 ਨਵੰਬਰ (ਰਜਿੰਦਰ ਸਿੰਘ)-ਵਿਸ਼ਵਕਰਮਾ ਕਮੇਟੀ ਮਾਹਿਲਪੁਰ ਵਲੋਂ ਕਮੇਟੀ ਪ੍ਰਧਾਨ ਠੇਕੇਦਾਰ ਜਗਜੀਤ ਸਿੰਘ ਘੁਮਿਆਲਾ ਦੀ ਅਗਵਾਈ ’ਚ ਤੇ ਜਸਵੰਤ ਸਿੰਘ ਸੀਹਰਾ ਤੇ ਸਤਨਾਮ ਸਿੰਘ ਸੂਰਜ ਦੀ ਦੇਖ-ਰੇਖ ’ਚ ਵਿਸ਼ਵਕਰਮਾ ਦਿਵਸ ਮਾਹਿਲਪੁਰ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਦੀਵਾਨ ਮੌਕੇ ਕੀਰਤਨੀ ਜਥਾ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ, ਭਾਈ ਮਨਜਿੰਦਰ ਸਿੰਘ ਰਾਏਪੁਰ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵਿਧਾਇਕ ਇਸ਼ਾਂਕ ਕੁਮਾਰ ਚੱਬੇਵਾਲ, ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਸੰਤ ਬੀਬੀ ਜਸਪ੍ਰੀਤ ਕੌਰ, ਪਿ੍ਰੰ. ਸੁਰਿੰਦਰਪਾਲ ਸਿੰਘ ਪ੍ਰਦੇਸੀ, ਅਸ਼ੋਕ ਕੁਮਾਰ, ਦਵਿੰਦਰ ਸਿੰਘ ਸੈਣੀ ਪ੍ਰਧਾਨ ਨਗਰ ਪੰਚਾਇਤ, ਸ਼ਸ਼ੀ ਬੰਗ਼ੜ ਮੀਤ ਪ੍ਰਧਾਨ, ਕੌਂਸਲਰ ਕੁਲਦੀਪ ਕੌਰ, ਪਰਮਜੀਤ ਸਿੰਘ ਕਲਿਆਣ, ਦਲਜੀਤ ਸਿੰਘ ਸਹੋਤਾ, ਜਗਦੀਸ਼ ਸਿੰਘ ਭੋਗਲ ਹੁਸ਼ਿਆਰਪੁਰ, ਰਾਮ ਸਰੂਪ ਤਨੇਤਾ, ਤਰਲੋਚਨ ਸਿੰਘ ਭੋਗਲ, ਇੰਜ ਜਗਜੀਤ ਸਿੰਘ, ਗੁਰਦੀਪ ਸਿੰਘ ਸੰਘਾ, ਕਿਸ਼ਨ ਸਿੰਘ, ਹਰਪ੍ਰੀਤ ਸਿੰਘ ਬੈਂਸ, ਇਕਬਾਲ ਸਿੰਘ ਖੇੜਾ, ਕੌਂਸਲਰ ਬਲਦੇਵ ਸਿੰਘ, ਗਿਆਨ ਸਿੰਘ, ਠੇਕੇਦਾਰ ਜੋਗਾ ਸਿੰਘ, ਕਸ਼ਮੀਰ ਸਿੰਘ ਮਹਿਮਦੋਵਾਲ, ਜਤਿੰਦਰ ਸਿੰਘ ਅਜੀਮਲ, ਜਸਪਾਲ ਸਿੰਘ ਪਾਲਾ ਖ਼ਾਨਪੁਰ, ਹਰਪ੍ਰੀਤ ਸਿੰਘ ਬੈਂਸ, ਚਰਨਜੀਤ ਸਿੰਘ ਚੰਨੀ, ਗੁਰਪ੍ਰੀਤ ਸਿੰਘ ਬੈਂਸ, ਠੇਕੇਦਾਰ ਕੁਲਦੀਪ ਸਿੰਘ, ਕੌਂਸਲਰ ਰਾਜ ਕੁਮਾਰ ਰਾਜੂ, ਪ੍ਰੋ.ਸਰਵਣ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਰੀਨ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਦੀ ਮੁਹਿੰਮ ਨੂੰ ਇਸ ਵਾਰ ਵੀ ਜ਼ੋਰਦਾਰ ਝਟਕਾ, ਖੁੱਲ੍ਹੇਆਮ ਵਿਕੇ ਪਟਾਕੇ ਅਗਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਮੁਕੇਰੀਆਂ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ
Ad Position 24