08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਸਾਖਾ ਸਿੰਘ ਗੀਗਨਵਾਲ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਬੁੱਲ੍ਹੋਵਾਲ, 9 ਨਵੰਬਰ (ਲੁਗਾਣਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਰਿਅਵਲ ਦਸਤੇ ਯੂਥ ਵਿੰਗ ’ਚ ਅਰਮਿੰਦਰ ਸਿੰਘ ਹੁਸੈਨਪੁਰ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਵਲੋਂ ਜ਼ਿਲ੍ਹਾ ਜਥੇਬੰਦੀ ਦੀ ਚੋਣ ਦੀ ਸ਼ੁਰੂਆਤ ਕਰਦਿਆਂ ਵਿਸਾਖਾ ਸਿੰਘ ਗੀਗਨਵਾਲ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਪਿੰਡ ਗੀਗਨਵਾਲ ਵਿਚ ਨਵ ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਵਿਸਾਖਾ ਸਿੰਘ ਗੀਗਨਵਾਲ ਦੇ ਸਨਮਾਨ ਵਜੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ, ਜਥੇ.

Ad Position 21
No active advertisement
ਨਵ-ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਵਿਸਾਖਾ ਸਿੰਘ ਦਾ ਸਨਮਾਨ ਕਰਦੇ ਹੋਏ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ ਤੇ ਹੋਰ। ਤਸਵੀਰ: ਲੁਗਾਣਾ 10-11-2026
ਬੁੱਲ੍ਹੋਵਾਲ, 9 ਨਵੰਬਰ (ਲੁਗਾਣਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਰਿਅਵਲ ਦਸਤੇ ਯੂਥ ਵਿੰਗ ’ਚ ਅਰਮਿੰਦਰ ਸਿੰਘ ਹੁਸੈਨਪੁਰ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਵਲੋਂ ਜ਼ਿਲ੍ਹਾ ਜਥੇਬੰਦੀ ਦੀ ਚੋਣ ਦੀ ਸ਼ੁਰੂਆਤ ਕਰਦਿਆਂ ਵਿਸਾਖਾ ਸਿੰਘ ਗੀਗਨਵਾਲ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਪਿੰਡ ਗੀਗਨਵਾਲ ਵਿਚ ਨਵ ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਵਿਸਾਖਾ ਸਿੰਘ ਗੀਗਨਵਾਲ ਦੇ ਸਨਮਾਨ ਵਜੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ, ਜਥੇ. ਕਸ਼ਮੀਰ ਸਿੰਘ ਗੀਗਨਵਾਲ, ਪਰਮਵੀਰ ਸਿੰਘ ਖੱਬਲਾ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ, ਅਮਨਦੀਪ ਸਿੰਘ ਹੁਸੈਨਪੁਰ ਮੁੱਖ ਬੁਲਾਰਾ ਯੂਥ ਅਕਾਲੀ ਦਲ ਪੰਜਾਬ, ਕਰਨ ਧੁੱਗਾ ਜਨਰਲ ਸਕੱਤਰ ਪੰਜਾਬ, ਜਸ਼ਨ ਗੁਰਾਇਆ, ਪ੍ਰਧਾਨ ਪ੍ਰਿਤਪਾਲ ਸਿੰਘ ਢੱਡਾ, ਸਿਮਰਨ ਸਿੰਘ ਬੀਰਮਪੁਰ, ਅੰਮ੍ਰਿਤ ਸਿੰਘ ਹੁਸੈਨਪੁਰ, ਕਮਲਦੀਪ ਸੈਣੀ, ਦਵਿੰਦਰ ਸਿੰਘ, ਰਵਿੰਦਰ ਸਿੰਘ ਸੰਧੂ, ਹਰਮਨ ਸਿੰਘ, ਕਸ਼ਮੀਰ ਸਿੰਘ ਸਾਬਕਾ ਸਰਪੰਚ,), ਨੰਬਰਦਾਰ ਅਮਰੀਕ ਸਿੰਘ, ਕੁਲਜੀਤ ਸਿੰਘ ਗੋਲਡੀ, ਅਮਰਦੀਪ ਸਿੰਘ, ਕ੍ਰਿਸ਼ਨ ਸਿੰਘ, ਫੁਲਪ੍ਰੀਤ ਸਿੰਘ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ ਨਵ ਨਿਯੁਕਤ ਮੀਤ ਪ੍ਰਧਾਨ ਵਿਸਾਖਾ ਸਿੰਘ ਗੀਗਨਵਾਲ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਵਲੋਂ ਲਗਾਈ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਡੱਲੇਵਾਲ ਦਾ ਪੁਸਤਕ ਮੇਲਾ ਸਫਲਤਾ ਪੂਰਵਕ ਸਮਾਪਤ
Ad Position 24