10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਰਨਜੋਤ ਸਿੰਘ ਧਾਮੀ ਯੂਥ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਜ਼ਿਲ੍ਹਾ ਜਨਰਲ ਸਕੱਤਰ ਬਣੇ

ਅੱਡਾ ਸਰਾਂ, 10 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਧਾਮੀਆਂ ਖ਼ੁਰਦ ਹਲਕਾ ਵਿਚ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਅਰਮਿੰਦਰ ਸਿੰਘ ਹੁਸੈਨਪੁਰੀ ਦੀ ਅਗਵਾਈ ਵਿਚ ਨੌਜਵਾਨ ਆਗੂ ਕਰਨਜੋਤ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਕੀਤਾ ਗਿਆ ਅਤੇ ਉਨ੍ਹਾਂ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਜਨਰਲ ਸਕੱਤਰ ਬਣਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੈਨਪੁਰੀ ਨੇ ਧਾਮੀ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਸੂਬੇ ਵਿਚ ‘ਆਪ’ ਸਰਕਾਰ ਤੋਂ ਲੋਕ ਨਿਰਾਸ਼ ਹਨ ਅਤੇ ਜਲਦ ਤੋਂ ਜਲਦ ਇਸ ਸਰਕਾਰ ਤੋਂ ਮੁਕਤੀ ਚਾਹੁੰਦੇ ਹਨ।

Ad Position 21
No active advertisement
ਅਜੀਤ ਡੈਸਕ 11-11-2026
ਅੱਡਾ ਸਰਾਂ, 10 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਧਾਮੀਆਂ ਖ਼ੁਰਦ ਹਲਕਾ ਵਿਚ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਅਰਮਿੰਦਰ ਸਿੰਘ ਹੁਸੈਨਪੁਰੀ ਦੀ ਅਗਵਾਈ ਵਿਚ ਨੌਜਵਾਨ ਆਗੂ ਕਰਨਜੋਤ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਕੀਤਾ ਗਿਆ ਅਤੇ ਉਨ੍ਹਾਂ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਜਨਰਲ ਸਕੱਤਰ ਬਣਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੈਨਪੁਰੀ ਨੇ ਧਾਮੀ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਸੂਬੇ ਵਿਚ ‘ਆਪ’ ਸਰਕਾਰ ਤੋਂ ਲੋਕ ਨਿਰਾਸ਼ ਹਨ ਅਤੇ ਜਲਦ ਤੋਂ ਜਲਦ ਇਸ ਸਰਕਾਰ ਤੋਂ ਮੁਕਤੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇਕ ਮਾਤਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਹੀ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾ ਸਕਦੀ ਹੈ। ਇਸ ਮੌਕੇ ਸੰਮਤੀ ਮੈਂਬਰ ਅਮਨਦੀਪ ਸਿੰਘ ਹੁਸੈਨਪੁਰ ਕੌਮੀ ਬੁਲਾਰਾ ਯੂਥ ਅਕਾਲੀ ਦਲ, ਰਵਨੀਤ ਸਿੰਘ ਜੌਹਲ ਜਰਨਲ ਸਕੱਤਰ ਪੰਜਾਬ, ਕਰਨ ਧੁੱਗਾ ਜਨਰਲ ਸਕੱਤਰ, ਜਸ਼ਨ ਗੁਰਾਇਆ ਜ਼ਿਲ੍ਹਾ ਪ੍ਰਧਾਨ ਐੱਸ. ਓ. ਆਈ. , ਅੰਮ੍ਰਿਤ ਸੈਂਨਪੁਰ, ਪਰਮਵੀਰ ਖਬਲਾ, ਪ੍ਰਿਥਪਾਲ ਢੱਡਾ, ਕੋਸ਼ਿਕ ਹੁਸ਼ਿਆਰਪੁਰ ਆਦਿ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਕੇ . ਐਮ . ਐਸ . ਕਾਲਜ ਵਿਖੇ ਮਰਹੂਮ ਪ੍ਰਿੰਸੀਪਲ ਡਾ . ਸ਼ਬਨਮ ਕੌਰ ਨੂੰ ਸਮਰਪਿਤ ਖ਼ੂਨਦਾਨ ਅਤੇ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਮੰਡਲ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ
Ad Position 24