ਸਰਕਾਰੀ ਸਕੂਲ ਫ਼ਤਿਹਪੁਰ ਭੱਟਲਾਂ ਵਿਖੇ ਵਿਧਾਇਕ ਰਾਜਾ ਗਿੱਲ ਵਲੋਂ ਐਨ . ਐਸ . ਕਿਊ . ਐਫ . ਵਰਕਸ਼ਾਪ ਦਾ ਉਦਘਾਟਨ
ਪੱਸੀ ਕੰਢੀ, 10 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਬੱਚਿਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਨੇ ਐਨ.
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਭੱਟਲਾਂ ਵਿਖੇ ਐਨ. ਐਸ. ਕਿਊ. ਐਫ. ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ। ਨਾਲ ਹਨ ਕਾਰਜਕਾਰੀ ਪ੍ਰਿੰਸੀਪਲ ਬਲਦੇਵ ਸਿੰਘ ਧੁੱਗਾ ਅਤੇ ਹੋਰ। ਤਸਵੀਰ : ਰਜਪਾਲਮਾ
11-11-2026