ਅਲਾਇੰਸ ਕਲੱਬ ਵਲੋਂ ਰਾਸ਼ਟਰੀ ਲੀਗਲ ਸਰਵਿਸ ਦਿਵਸ ਮੌਕੇ ਵਿਚਾਰ ਗੋਸ਼ਟੀ ਸਮਾਗਮ
ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ)-ਅਲਾਇੰਸ ਕਲੱਬ ਹੁਸ਼ਿਆਰਪੁਰ ਗਰੇਟਰ ਵਲੋਂ ਰਾਸ਼ਟਰੀ ਲੀਗਲ ਸਰਵਿਸ ਦਿਵਸ ਮੌਕੇ ਵਿਚਾਰ ਗੋਸ਼ਟੀ ਸਮਾਗਮ ਸਥਾਨਕ ਰਿਆਤ ਬਾਹਰਾ ਯੂਨੀਵਰਸਿਟੀ ਦੇ ਲਾਅ ਵਿਭਾਗ ’ਚ ਕਰਵਾਇਆ ਗਿਆ। ਜਿਸ ‘ਚ ਵਿਸ਼ੇਸ਼ ਤੌਰ ‘ਤੇ ਅਲਾਇੰਸ ਕਲੱਬ ਇੰਟਰਨੈਸ਼ਨਲ ਦੇ ਮੀਤ ਪ੍ਰਧਾਨ ਐਲੀ.
ਰਾਸ਼ਟਰੀ ਲੀਗਲ ਸਰਵਿਸ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਐਲੀ. ਅਸ਼ੋਕ ਪੁਰੀ।
12-11-2026