14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੜਕ ਹਾਦਸੇ ’ਚ ਔਰਤ ਦੀ ਮੌਤ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਮਾਰਗ ‘ਤੇ ਵਾਪਰੇ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਸੀ ਮਰੂਫ਼ ਦੇ ਵਾਸੀ ਲਖਵਿੰਦਰ ਸਿੰਘ ਨੇ ਥਾਣਾ ਬੁੱਲ੍ਹੋਵਾਲ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦੀ ਤਾਈ ਸ਼ਕੁੰਤਲਾ ਦੇਵੀ ਆਪਣੇ ਦੋਹਤੇ ਪ੍ਰਵੀਨ ਕੁਮਾਰ ਨਾਲ ਮੋਟਰਸਾਈਕਲ ‘ਤੇ ਸੀ ਅਤੇ ਬੁੱਲ੍ਹੋਵਾਲ ਨਜ਼ਦੀਕ ਇਕ ਵਾਹਨ ਚਾਲਕ ਨੇ ਉਨ੍ਹਾਂ ਨੂੰ ਆਪਣੀ ਲਪੇਟ ‘ਚ ਲੈ ਲਿਆ।

Ad Position 21
No active advertisement
ਅਜੀਤ ਡੈਸਕ 15-11-2026
ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਮਾਰਗ ‘ਤੇ ਵਾਪਰੇ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਸੀ ਮਰੂਫ਼ ਦੇ ਵਾਸੀ ਲਖਵਿੰਦਰ ਸਿੰਘ ਨੇ ਥਾਣਾ ਬੁੱਲ੍ਹੋਵਾਲ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦੀ ਤਾਈ ਸ਼ਕੁੰਤਲਾ ਦੇਵੀ ਆਪਣੇ ਦੋਹਤੇ ਪ੍ਰਵੀਨ ਕੁਮਾਰ ਨਾਲ ਮੋਟਰਸਾਈਕਲ ‘ਤੇ ਸੀ ਅਤੇ ਬੁੱਲ੍ਹੋਵਾਲ ਨਜ਼ਦੀਕ ਇਕ ਵਾਹਨ ਚਾਲਕ ਨੇ ਉਨ੍ਹਾਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਉਸ ਨੇ ਦੱਸਿਆ ਕਿ ਉਕਤ ਹਾਦਸੇ ‘ਚ ਉਸ ਦੀ ਤਾਈ ਸ਼ਕੁੰਤਲਾ ਦੇਵੀ ਦੀ ਮੌਤ ਹੋ ਗਈ। ਪੁਲਿਸ ਨੇ ਕਥਿਤ ਦੋਸ਼ੀ ਚਾਲਕ ਬਬੀਤਾ ਰਾਣੀ ਪਤਨੀ ਇਕਬਾਲ ਸਿੰਘ ਵਾਸੀ ਜੀਰਕਪੁਰ ਨੂੰ ਨਾਮਜ਼ਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਅੰਤਰ-ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ’ਚ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਡੋਨਾਲਡ ਟਰੰਪ, ਸ਼ੀ ਜਿਨਪਿੰਗ ਅਤੇ ਵਲਾਦੀਮੀਰ ਪੁਤਿਨ। ਚੀਨ ’ ਚ ਟਰੰਪ , ਸ਼ੀ ਅਤੇ ਪੁਤਿਨ ਦੀ ਸਾਂਝੀ ਬੈਠਕ ਦੀ ਤਿਆਰੀ
Ad Position 24