14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੀ.ਡੀ.ਪੀ.ਓ. ਉਦੇਪਾਲ ਸਿੰਘ ਨੇ ਅਹੁਦਾ ਸੰਭਾਲਿਆ

ਤਲਵਾੜਾ, 14 ਨਵੰਬਰ (ਮਨੀਸ਼ਾ ਮਹਿਤਾ)- ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਬੀ. ਡੀ.

Ad Position 21
No active advertisement
ਅਜੀਤ ਡੈਸਕ 15-11-2026
ਤਲਵਾੜਾ, 14 ਨਵੰਬਰ (ਮਨੀਸ਼ਾ ਮਹਿਤਾ)- ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਬੀ.ਡੀ.ਪੀ.ਓ. ਉਦੇਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਕਰਦਿਆਂ ਬੀ.ਡੀ.ਪੀ.ਓ. ਉਦੇਪਾਲ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਬਲਾਕ ਤਲਵਾੜਾ ਦੇ ਸਾਰੇ ਹੀ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਪੰਚਾਇਤ ਸਕੱਤਰ ਰਣਜੀਤ ਸਿੰਘ ਬੋਦਲ, ਪੰਚਾਇਤ ਸਕੱਤਰ ਮਦਨ ਲਾਲ, ਪੰਚਾਇਤ ਸਕੱਤਰ ਨਰੇਸ਼ ਕੁਮਾਰ, ਨਵਜੀਵਨ ਕਲਰਕ, ਗਰਜ ਸੁਪਰਡੈਂਟ, ਜੇ.ਈ. ਗੋਰਵ, ਮੋਹਿਤ ਏ.ਪੀ.ਓ., ਨਿਰਬਕਾਰ ਸਿੰਘ ਰਾਮਗੜ੍ਹੀਆ ਟੀ.ਏ., ਰਾਜਿੰਦਰ, ਰਾਮ ਮੂਰਤੀ, ਸੁਨੀਤਾ ਆਦਿ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਬੀ.ਡੀ.ਪੀ.ਓ. ਉਦੇਪਾਲ ਸਿੰਘ ਬਟਾਲਾ ਸ਼ਹਿਰ ਤੋਂ ਬਦਲ ਕੇ ਆਏ ਹਨ ਅਤੇ ਬੀ.ਡੀ.ਪੀ.ਓ. ਵਿਕਰਮ ਦਾ ਤਬਾਦਲ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਕਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਏ.ਐਸ.ਆਈ. ਬਲਵੰਤ ਸਿੰਘ ਨੇ ਸੰਭਾਲਿਆ ਪੁਲਿਸ ਚੌਂਕੀ ਭੰਗਾਲਾ ਦਾ ਚਾਰਜ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ
Ad Position 24