14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੁੱਖ ਮੰਤਰੀ ਖੇਡ ਮੈਦਾਨ ਖੋਖਰ ਦਾ ਵਿਧਾਇਕ ਰਾਜਾ ਗਿੱਲ ਵਲੋਂ ਉਦਘਾਟਨ

ਚੌਲਾਂਗ, 14 ਨਵੰਬਰ (ਸੁਖਦੇਵ ਸਿੰਘ)- ਦਾਣਾ ਮੰਡੀ ਖੋਖਰ ਨਜ਼ਦੀਕ ਨਵੇਂ ਬਣੇ ਮੁੱਖ ਮੰਤਰੀ ਖੇਡ ਮੈਦਾਨ ਦਾ ਅੱਜ ਸ਼ਾਮ ਹਲਕਾ ਵਿਧਾਇਕ ਰਾਜਾ ਗਿੱਲ ਨੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਪਿੰਡਾਂ ਤੇ ਸ਼ਹਿਰਾਂ ਦਾ ਪੂਰਾ ਵਿਕਾਸ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 15-11-2026
ਚੌਲਾਂਗ, 14 ਨਵੰਬਰ (ਸੁਖਦੇਵ ਸਿੰਘ)- ਦਾਣਾ ਮੰਡੀ ਖੋਖਰ ਨਜ਼ਦੀਕ ਨਵੇਂ ਬਣੇ ਮੁੱਖ ਮੰਤਰੀ ਖੇਡ ਮੈਦਾਨ ਦਾ ਅੱਜ ਸ਼ਾਮ ਹਲਕਾ ਵਿਧਾਇਕ ਰਾਜਾ ਗਿੱਲ ਨੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਪਿੰਡਾਂ ਤੇ ਸ਼ਹਿਰਾਂ ਦਾ ਪੂਰਾ ਵਿਕਾਸ ਕਰ ਰਹੀ ਹੈ। ਇਸ ਮੌਕੇ ਹਲਕੇ ਦੇ ਪਤਵੰਤੇ ਸੱਜਣਾਂ ਵਲੋਂ ਹਲਕਾ ਵਿਧਾਇਕ ਦਾ ਨਿੱਘਾ ਸਵਾਗਤ ਕੀਤਾ ਗਿਆ। ਹਲਕਾ ਵਿਧਾਇਕ ਨੇ ਚੌਲਾਂਗ ਤੋਂ ਕੰਧਾਲਾ ਜੱਟਾਂ ਸੜਕ ਦਾ ਜਲਦੀ ਕੰਮ ਸ਼ੁਰੂ ਕਰਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਜਸਵਿੰਦਰ ਸਿੰਘ, ਮੈਂਬਰ ਪੰਚਾਇਤ ਰਾਮਪਾਲ ਸਿੰਘ, ਐਮੀ ਬਾਜਵਾ, ਹਰਦੇਵ ਸਿੰਘ, ਦਵਿੰਦਰ ਸਿੰਘ, ਭੁਪਿੰਦਰ ਕੌਰ, ਨਰਿੰਦਰ ਕੌਰ, ਨਿਰਮਲ ਕੌਰ, ਕਸ਼ਮੀਰ ਸਿੰਘ, ਜਸਜੀਤ ਸਿੰਘ, ਸੁਰਿੰਦਰ ਸਿੰਘ, ਕੁਲਵੰਤ ਸਿੰਘ, ਕੁਲਵੰਤ ਸਿੰਘ, ਗੁਰਜੀਤ ਸਿੰਘ, ਗੁਰਜੀਤ ਸਿੰਘ, ਰਾਵਲ ਸਿੰਘ ਦਾਤਾ, ਗੋਲਡੀ ਨਰਵਾਲ ਜੌੜਾ ਸਰਪੰਚ, ਸ਼ਾਲੂ ਸਰਪੰਚ ਜਹੂਰਾ, ਜਸਵੀਰ ਸਿੰਘ, ਬੁਧ ਰਾਮ, ਕੁਲਵੀਰ ਸਿੰਘ, ਰਵਿੰਦਰ ਸਿੰਘ ਰਵੀ ਪੰਚਾਇਤ ਸਕੱਤਰ ਤੇ ਹੋਰ ਵੀ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੰਧਾਲਾ ਜੱਟਾਂ ਵਿਖੇ ਪ੍ਰਕਾਸ਼ ਪੁਰਬ ਮੌਕੇ 24 ਨੂੰ ਕਰਵਾਏ ਜਾਣ ਵਾਲੇ ਸਮਾਗਮ ਸੰਬੰਧੀ ਪੋਸਟਰ ਜਾਰੀ ਅਗਲੀ ਖ਼ਬਰ ਦੁਆਬਾ ਫੁੱਟਬਾਲ ਵੈੱਲਫੇਅਰ ਕਲੱਬ ਬੱਡੋਂ ਦੇ ਪ੍ਰਧਾਨ ਭਨੋਟ ਦੀ ਮੌਤ ’ਤੇ ਸ਼ੋਕ ਸਭਾ
Ad Position 24