16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਦੂਜੀ ਵਿਸ਼ੇਸ਼ ਲੋਕ ਅਦਾਲਤ 21 ਨੂੰ

ਹੁਸ਼ਿਆਰਪੁਰ, 16 ਨਵੰਬਰ (ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 21 ਨਵੰਬਰ ਨੂੰ ਜ਼ਿਲ੍ਹੇ ਵਿੱਚ ਸਾਲ ਦੀ ਦੂਜੀ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ। ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਚੈੱਕ ਬਾਊਂਸ ਤਹਿਤ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ ਸੁਣਵਾਈ ਵਾਸਤੇ ਰੱਖਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 17-11-2026
ਹੁਸ਼ਿਆਰਪੁਰ, 16 ਨਵੰਬਰ (ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 21 ਨਵੰਬਰ ਨੂੰ ਜ਼ਿਲ੍ਹੇ ਵਿੱਚ ਸਾਲ ਦੀ ਦੂਜੀ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ। ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਚੈੱਕ ਬਾਊਂਸ ਤਹਿਤ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ ਸੁਣਵਾਈ ਵਾਸਤੇ ਰੱਖਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐਮ ਨੀਰਜ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਲੰਬਿਤ ਆਪਣੇ ਮਾਮਲਿਆਂ ਦਾ ਨਿਪਟਾਰਾ ਕਰਵਾਉਣ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਮਾਮਲਿਆਂ ਦਾ ਨਿਪਟਾਰਾ ਹੋਣ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੋਵਾਂ ਦੀ ਬੱਚਤ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਘਰ ’ਚੋਂ ਨਕਦੀ ਅਤੇ ਗਹਿਣੇ ਚੋਰੀ ਅਗਲੀ ਖ਼ਬਰ ਮੁਕੇਰੀਆਂ ਤੋਂ ‘ਆਪ’ ਦੇ ਸਾਬਕਾ ਹਲਕਾ ਇੰਚਾਰਜ ਪ੍ਰੋ. ਮੁਲਤਾਨੀ ਵਲੋਂ ਮੁਢਲੀ ਮੈਂਬਰਸ਼ਿਪ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼...
Ad Position 24