16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਐਡਵੋਕੇਟ ਸਿੱਧੂ ਨੂੰ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

ਦਸੂਹਾ, 16 ਨਵੰਬਰ (ਭੁੱਲਰ)-ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੂੰ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪ੍ਰਿੰਸੀਪਲ ਨਵਦੀਪ ਸਿੰਘ ਵਿਰਕ, ਡਾਕਟਰ ਸੁਖਦੇਵ ਸਿੰਘ, ਸੁਰਿੰਦਰ ਸਿੰਘ, ਸੋਹਣ ਸਿੰਘ ਬਾਜਵਾ , ਆਕਾਸ਼ਦੀਪ ਸਿੰਘ ਬਾਜਵਾ, ਖਲਨਾਇਕ ਸਿੰਘ, ਪ੍ਰਿੰਸ, ਸੰਪੂਰਨ ਸਿੰਘ ਦਿਉਲ, ਗੁਰਪ੍ਰੀਤ ਸਿੰਘ, ਸੁਰਿੰਦਰ ਕਪੂਰ, ਮਲਕੀਤ ਸਿੰਘ, ਅਨੂਪ ਸਿੰਘ, ਵਿਜੇ ਕੁਮਾਰ, ਇੰਦਰਪਾਲ ਸਿੰਘ ਸੰਧੂ, ਮਨਜੀਤ ਸਿੰਘ ਬਾਜਵਾ ਨੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ।

Ad Position 21
No active advertisement
ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ। 17-11-2026
ਦਸੂਹਾ, 16 ਨਵੰਬਰ (ਭੁੱਲਰ)-ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੂੰ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪ੍ਰਿੰਸੀਪਲ ਨਵਦੀਪ ਸਿੰਘ ਵਿਰਕ, ਡਾਕਟਰ ਸੁਖਦੇਵ ਸਿੰਘ, ਸੁਰਿੰਦਰ ਸਿੰਘ, ਸੋਹਣ ਸਿੰਘ ਬਾਜਵਾ , ਆਕਾਸ਼ਦੀਪ ਸਿੰਘ ਬਾਜਵਾ, ਖਲਨਾਇਕ ਸਿੰਘ, ਪ੍ਰਿੰਸ, ਸੰਪੂਰਨ ਸਿੰਘ ਦਿਉਲ, ਗੁਰਪ੍ਰੀਤ ਸਿੰਘ, ਸੁਰਿੰਦਰ ਕਪੂਰ, ਮਲਕੀਤ ਸਿੰਘ, ਅਨੂਪ ਸਿੰਘ, ਵਿਜੇ ਕੁਮਾਰ, ਇੰਦਰਪਾਲ ਸਿੰਘ ਸੰਧੂ, ਮਨਜੀਤ ਸਿੰਘ ਬਾਜਵਾ ਨੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ 7ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਅੱਜ ਤੋਂ ਅਗਲੀ ਖ਼ਬਰ ਹਰਜੀ ਬਾਜਵਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਾਈਕਮਾਨ ਦਾ ਧੰਨਵਾਦ
Ad Position 24