ਕੁਲਵੀਰ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ
ਮਾਹਿਲਪੁਰ, 17 ਨਵੰਬਰ (ਰਜਿੰਦਰ ਸਿੰਘ)-ਲਧਿਆਣਾ ਸੈਂਟਰਲ ਤੋਂ ਬਦਲ ਕੇ ਆਏ ਕੁਲਵੀਰ ਸਿੰਘ ਸਬ ਤਹਿਸੀਲ ਮਾਹਿਲਪੁਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ।
ਮਾਹਿਲਪੁਰ, 17 ਨਵੰਬਰ (ਰਜਿੰਦਰ ਸਿੰਘ)-ਲਧਿਆਣਾ ਸੈਂਟਰਲ ਤੋਂ ਬਦਲ ਕੇ ਆਏ ਕੁਲਵੀਰ ਸਿੰਘ ਸਬ ਤਹਿਸੀਲ ਮਾਹਿਲਪੁਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਕੁਲਵੀਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਤਹਿਸੀਲ ਨਾਲ ਸੰਬੰਧਿਤ ਕੰਮ ਨਿਰਪੱਖ ਤੇ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ ਤੇ ਆਮ ਲੋਕਾਂ ਨੂੰ ਕੰਮ ਕਰਵਾਉਣ ਲਈ ਖੱਜਲ ਖ਼ੁਆਰ ਨਹੀਂ ਹੋਣ ਦਿੱਤਾ ਜਾਵੇਗਾ।