ਪ੍ਰਧਾਨ ਨਿਤਿਨ ਨਬੀਨ ਦੀ ਰੈਲੀ ’ਚ ਹਲਕਾ ਦਸੂਹਾ ਤੋਂ ਵੱਡੀ ਗਿਣਤੀ ’ਚ ਭਾਜਪਾ ਵਰਕਰ ਜਾਣਗੇ-ਸੁਸ਼ੀਲ ਪਿੰਕੀ
ਤਲਵਾੜਾ, 17 ਨਵੰਬਰ (ਮਹਿਤਾ)-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਵੀਨ ਅੱਜ 18 ਨਵੰਬਰ ਦਿਨ ਵੀਰਵਾਰ ਨੂੰ ਜਲੰਧਰ ਵਿਖੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਪ੍ਰਧਾਨ ਨਿਤਿਨ ਨਵੀਨ ਦੇ ਵਿਚਾਰ ਸੁਣਨ ਲਈ ਹਲਕਾ ਦਸੂਹਾ ਤੋਂ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਜਾਣਗੇ।
ਤਲਵਾੜਾ, 17 ਨਵੰਬਰ (ਮਹਿਤਾ)-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਵੀਨ ਅੱਜ 18 ਨਵੰਬਰ ਦਿਨ ਵੀਰਵਾਰ ਨੂੰ ਜਲੰਧਰ ਵਿਖੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਪ੍ਰਧਾਨ ਨਿਤਿਨ ਨਵੀਨ ਦੇ ਵਿਚਾਰ ਸੁਣਨ ਲਈ ਹਲਕਾ ਦਸੂਹਾ ਤੋਂ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਜਾਣਗੇ। ਇਹ ਜਾਣਕਾਰੀ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ ਨੇ ਆਪਣੇ ਡੈਮ ਰੋਡ ਤਲਵਾੜਾ ਸਥਿਤ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਦਿੱਤੀ। ਪਿੰਕੀ ਨੇ ਮੁੱਖ ਮੰਤਰੀ ਹਰਿਆਣਾ ਸ੍ਰੀ ਨਾਇਬ ਸਿੰਘ ਸੈਣੀ ਦੀ ਹੋਈ ਸਫਲਤਾ ਪੂਰਵਕ ਰੈਲੀ ਲਈ ਸਮੂਹ ਹਲਕਾ ਦਸੂਹਾ ਵਾਸੀਆਂ ਦਾ ਧੰਨਵਾਦ ਕੀਤਾ।