18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਰਕਾਰੀ ਹੁਕਮਾਂ ਦੀ ਅਣਦੇਖੀ ਕਰਕੇ ਖੋਲ੍ਹਿਆ ਪੋਲਟਰੀ ਫਾਰਮ, ਮਾਮਲਾ ਦਰਜ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਹੁਕਮਾਂ ਦੀ ਅਣਦੇਖੀ ਕਰਕੇ ਸੀਲ ਕੀਤੇ ਪੋਲਟਰੀ ਫਾਰਮ ਨੂੰ ਖੋਲ੍ਹਣ ਦੇ ਦੋਸ਼ ’ਚ ਥਾਣਾ ਚੱਬੇਵਾਲ ਦੀ ਪੁਲਿਸ ਨੇ 1 ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਸੰਧੂ ਵਾਸੀ ਜੇਜੋਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਵਾਸੀ ਗੁਰਪ੍ਰੀਤ ਸਿੰਘ ਨੇ ਸੀਲ ਕੀਤੇ ਗਏ ਪੋਲਟਰੀ ਫਾਰਮ ਨੂੰ ਸਰਕਾਰੀ ਹੁਕਮਾਂ ਦੀ ਅਣਦੇਖੀ ਕਰਕੇ ਖੋਲ੍ਹ ਲਿਆ ਹੈ।

Ad Position 21
No active advertisement
ਅਜੀਤ ਡੈਸਕ 19-11-2026
ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਹੁਕਮਾਂ ਦੀ ਅਣਦੇਖੀ ਕਰਕੇ ਸੀਲ ਕੀਤੇ ਪੋਲਟਰੀ ਫਾਰਮ ਨੂੰ ਖੋਲ੍ਹਣ ਦੇ ਦੋਸ਼ ’ਚ ਥਾਣਾ ਚੱਬੇਵਾਲ ਦੀ ਪੁਲਿਸ ਨੇ 1 ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਸੰਧੂ ਵਾਸੀ ਜੇਜੋਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਵਾਸੀ ਗੁਰਪ੍ਰੀਤ ਸਿੰਘ ਨੇ ਸੀਲ ਕੀਤੇ ਗਏ ਪੋਲਟਰੀ ਫਾਰਮ ਨੂੰ ਸਰਕਾਰੀ ਹੁਕਮਾਂ ਦੀ ਅਣਦੇਖੀ ਕਰਕੇ ਖੋਲ੍ਹ ਲਿਆ ਹੈ। ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ ਅਗਲੀ ਖ਼ਬਰ ਪਿੰਡ ਪੋਨਾ ਵਿਖੇ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਸਰਪੰਚ ਰਾਜੂ ਪੋਨਾ ਨੇ ਲਿਆ ਜਾਇਜ਼ਾ
Ad Position 24