19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਡੀ.ਏ.ਵੀ. ਸਕੂਲ ਕਮਾਹੀ ਦੇਵੀ ਵਿਖੇ ਕਰਨਲ ਲਵਦੀਪ ਸਿੰਘ ਸੈਣੀ ਦਾ ਸਵਾਗਤ

ਤਲਵਾੜਾ, 18 ਨਵੰਬਰ (ਮਹਿਤਾ)-ਡੀ. ਏ.

Ad Position 21
No active advertisement
ਅਜੀਤ ਡੈਸਕ 19-11-2026
ਤਲਵਾੜਾ, 18 ਨਵੰਬਰ (ਮਹਿਤਾ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਕਮਾਹੀ ਦੇਵੀ ਵਿਖੇ 12 ਬਟਾਲੀਅਨ ਪੰਜਾਬ ਦੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ (ਸੈਨਾ ਮੈਡਲ) ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅਨੀਤਾ ਦੇਵੀ ਅਤੇ ਸਟਾਫ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਨੇ ਅਜਿਹੇ ਅਧਿਕਾਰੀਆਂ ਦੀ ਫੇਰੀ ਨੂੰ ਵਿਦਿਆਰਥੀਆਂ ਵਿਚ ਦੇਸ਼ ਭਗਤੀ ਅਤੇ ਅਨੁਸ਼ਾਸਨ ਪੈਦਾ ਕਰਨ ਲਈ ਪ੍ਰੇਰਨਾਦਾਇਕ ਕਰਾਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਛਾਪਾ ਰਾਮ ਸਿੰਘ ਵਾਸੀ ਨੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ’ਤੇ ਬੱਚੇ ਦੀ ਗਲਤ ਰਿਪੋਰਟ ਦੇਣ ਦੇ ਲਾਏ ਦੋਸ਼ ਅਗਲੀ ਖ਼ਬਰ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਸਾਲਾਨਾ ਸਮਾਗਮ 22 ਨੂੰ
Ad Position 24