20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬੀਰਕਰਨ ਸਿੰਘ ਨੇ ਤਹਿਸੀਲਦਾਰ ਤੇ ਹਿਰਦੇਵੀਰ ਸਿੰਘ ਚੀਮਾ ਨੇ ਨਾਇਬ ਤਹਿਸੀਲਦਾਰ ਦਾ ਅਹੁਦਾ ਸੰਭਾਲਿਆ

ਅੱਡਾ ਸਰਾਂ, 19 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ਼੍ਰੋਮਣੀ ਅਕਾਲੀ ਦਲ ਲਈ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੁਰਮੇਲ ਸਿੰਘ ਸੀਕਰੀ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਸਨਮਾਨ ਸਮਾਗਮ ਕਰਵਾਇਆ ਗਿਆ। ਪਿੰਡ ਸੀਕਰੀ ਵਿਖੇ ਹੋਏ ਸਮਾਗਮ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਉੜਮੁੜ ਅਰਵਿੰਦਰ ਸਿੰਘ ਰਸੂਲਪੁਰ ਅਤੇ ਹਲਕਾ ਇੰਚਾਰਜ ਸ਼ਾਮ ਚੁਰਾਸੀ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਦਾ ਸਨਮਾਨ ਕੀਤਾ ਹੈ ਅਤੇ ਅਜਿਹੇ ਮਿਹਨਤੀ ਵਰਕਰਾਂ ਕਾਰਨ ਹੀ ਸੂਬੇ ਵਿਚ ਅਕਾਲੀ ਪਾਰਟੀ ਦੀ ਸਰਕਾਰ ਬਣੇਗੀ।

Ad Position 21
No active advertisement
ਤਹਿਸੀਲਦਾਰ ਬੀਰਕਰਨ ਸਿੰਘ ਤੇ ਨਾਇਬ ਤਹਿਸੀਲਦਾਰ ਹਿਰਦੇਵੀਰ ਸਿੰਘ ਚੀਮਾ 20-11-2026
ਅੱਡਾ ਸਰਾਂ, 19 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ਼੍ਰੋਮਣੀ ਅਕਾਲੀ ਦਲ ਲਈ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੁਰਮੇਲ ਸਿੰਘ ਸੀਕਰੀ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਸਨਮਾਨ ਸਮਾਗਮ ਕਰਵਾਇਆ ਗਿਆ। ਪਿੰਡ ਸੀਕਰੀ ਵਿਖੇ ਹੋਏ ਸਮਾਗਮ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਉੜਮੁੜ ਅਰਵਿੰਦਰ ਸਿੰਘ ਰਸੂਲਪੁਰ ਅਤੇ ਹਲਕਾ ਇੰਚਾਰਜ ਸ਼ਾਮ ਚੁਰਾਸੀ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਦਾ ਸਨਮਾਨ ਕੀਤਾ ਹੈ ਅਤੇ ਅਜਿਹੇ ਮਿਹਨਤੀ ਵਰਕਰਾਂ ਕਾਰਨ ਹੀ ਸੂਬੇ ਵਿਚ ਅਕਾਲੀ ਪਾਰਟੀ ਦੀ ਸਰਕਾਰ ਬਣੇਗੀ। ਸਮਾਗਮ ਦੇ ਅੰਤ ਵਿਚ ਗੁਰਮੇਲ ਸਿੰਘ ਸੀਕਰੀ ਕੌਮੀ ਮੀਤ ਪ੍ਰਧਾਨ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ । ਇਸ ਮੌਕੇ ਮੈਂਬਰ ਜਨਰਲ ਕੌਂਸਲ ਸਤਨਾਮ ਸਿੰਘ ਢਿੱਲੋਂ, ਸੁਰਜੀਤ ਸਿੰਘ ਜੌੜਾ ਸਰਕਲ ਪ੍ਰਧਾਨ ਅੱਡਾ ਸਰਾਂ, ਸਰਪੰਚ ਸੇਵਾ ਸਿੰਘ, ਪੰਚ ਦਰਸ਼ਨ ਸਿੰਘ, ਹਰਵਿੰਦਰ ਸਿੰਘ, ਪਵਿੱਤਰ ਸਿੰਘ, ਮਾ: ਅਮਰਜੀਤ ਸਿੰਘ, ਗੁਰਜੀਤ ਸਿੰਘ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਅਮਰਜੀਤ ਸਿੰਘ ਸੀਕਰੀ ਮਾਸਟਰ ਜਸਵਿੰਦਰ ਸਿੰਘ ਰਜਿੰਦਰ ਸਿੰਘ, ਦਲਵਿੰਦਰ ਸਿੰਘ ਨੂਰਾ, ਭੁਪਿੰਦਰ ਸਿੰਘ, ਰਾਮਣ ਸਿੰਘ, ਮਾ: ਜਿੰਦਰ ਸਿੰਘ, ਹਰਦੀਪ ਸਿੰਘ, ਪਰਮਿੰਦਰ ਸਿੰਘ ਲੱਡੂ, ਜਸਜੀਤ ਸਿੰਘ, ਪਲਵਿੰਦਰ ਸਿੰਘ, ਜਸਕਰਨ ਸਿੰਘ, ਰਾਜਦੀਪ ਸਿੰਘ, ਵਰੁਣਜੀਤ ਸਿੰਘ, ਸੁਖਜੋਤ ਸਿੰਘ, ਸੁਖਵਿੰਦਰ ਸਿੰਘ ਮਾਣਾ ,ਬਾਬਾ ਗੁਰਬਚਨ ਸਿੰਘ ਆਦਿ ਤੋਂ ਇਲਾਵਾ ਹੋਰ ਨਗਰ ਨਿਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਚੌਕੀ ਭੰਗਾਲਾ ਤੋਂ ਮਹਿਜ਼ 50 ਮੀਟਰ ਦੂਰ ਸੋਲਰ ਮੋਟਰ ਚੋਰੀ ਅਗਲੀ ਖ਼ਬਰ ਟੁੱਟੀਆਂ ਸੜਕਾਂ ਦੇ ਵਿਰੋਧ ’ਚ ਜ਼ਿਲ੍ਹਾ ਯੂਥ ਅਕਾਲੀ ਦਲ ਦਾ ਅਨੋਖਾ ਪ੍ਰਦਰਸ਼ਨ
Ad Position 24