20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅੱਜ ਬਿਜਲੀ ਬੰਦ ਰਹੇਗੀ

ਮਾਹਿਲਪੁਰ, 20 ਨਵੰਬਰ (ਰਜਿੰਦਰ ਸਿੰਘ)-ਸਹਾਇਕ ਕਾਰਜਕਾਰੀ ਇੰਜੀਨੀਅਰ ਉਪ ਮੰਡਲ ਪਾਵਰ ਕਾਮ ਮਾਹਿਲਪੁਰ ਐੱਸ. ਡੀ.

Ad Position 21
No active advertisement
ਅਜੀਤ ਡੈਸਕ 21-11-2026
ਮਾਹਿਲਪੁਰ, 20 ਨਵੰਬਰ (ਰਜਿੰਦਰ ਸਿੰਘ)-ਸਹਾਇਕ ਕਾਰਜਕਾਰੀ ਇੰਜੀਨੀਅਰ ਉਪ ਮੰਡਲ ਪਾਵਰ ਕਾਮ ਮਾਹਿਲਪੁਰ ਐੱਸ.ਡੀ.ਓ. ਰਵਿੰਦਰ ਸਿੰਘ ਨੇ ਦੱਸਿਆ ਕਿ 220 ਸਬ-ਸਟੇਸ਼ਨ ਮਾਹਿਲਪੁਰ ਤੋਂ ਚੱਲ ਰਹੇ 11 ਕੇ.ਵੀ. ਸ਼ਹੀਦਾਂ ਗੁਰਦੁਆਰਾ ਸਾਹਿਬ ਫੀਡਰ ਕੈਟ-1 ਦੀ ਜ਼ਰੂਰੀ ਮੁਰੰਮਤ ਕਰਨ ਕਰਕੇ ਸ਼ਹੀਦਾਂ ਰੋਡ, ਜੇਜੋਂ ਰੋਡ ਦੀ ਬਿਜਲੀ ਦੀ ਸਪਲਾਈ 21 ਨਵੰਬਰ ਨੂੰ ਸਵੇਰੇ 10 ਵਜੇ ਤੋਂ 3 ਵਜੇ ਬੰਦ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ਰਾਜ ਪੱਧਰੀ 2 ਰੋਜ਼ਾ ਵਿਸ਼ੇਸ਼ ਖੇਡ ਮੁਕਾਬਲੇ ਸਮਾਪਤ ਅਗਲੀ ਖ਼ਬਰ ਐਨ.ਡੀ.ਪੀ.ਐੱਸ. ਐਕਟ ਤਹਿਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24