20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

48 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਕਾਬੂ

ਮਾਹਿਲਪੁਰ, 20 ਨਵੰਬਰ (ਰਜਿੰਦਰ ਸਿੰਘ)-ਥਾਣਾ ਚੱਬੇਵਾਲ ਦੀ ਪੁਲਿਸ ਵਲੋਂ ਪਿੰਡ ਭੂੰਨੋ ਦੇ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਮੋਹਨ ਚੰਦ ਸਮੇਤ ਸਾਥੀ ਕਰਮਚਾਰੀਆਂ ਨੇ ਮੁਖ਼ਬਰ ਖ਼ਾਸ ਨੇ ਇਤਲਾਹ ’ਤੇ ਦੇਵ ਰਾਜ ਪੁੱਤਰ ਕਰਤਾਰ ਚੰਦ ਵਾਸੀ ਭੁੰਨੋ ਨੂੰ 48 ਬੋਤਲਾਂ ਨਾਜਾਇਜ਼ ਸ਼ਰਾਬ ਮਾਰਕਾ ਪੰਜਾਬ ਕਲੱਬ ਕਿੰਗ ਵਿਸਕੀ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 21-11-2026

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਪ੍ਰਕਾਸ਼ ਪੁਰਬ ਭਲਕੇ ਮਨਾਇਆ ਜਾਵੇਗਾ-ਭਾਈ ਦਿਲਾਵਰ ਸਿੰਘ ਮੰਝਪੁਰ ਅਗਲੀ ਖ਼ਬਰ ਯੂਥ ਅਕਾਲੀ ਦਲ ਹਲਕਾ ਦਸੂਹਾ ਦੇ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਵਲੋਂ ਐਡਵੋਕੇਟ ਧਾਮੀ ਨੂੰ ਵਧਾਈ
Ad Position 24