ਚੋਰਾਂ ਵਲੋਂ ਬੈਂਡ ਦਾ ਸਾਮਾਨ ਚੋਰੀ
ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਬਜਵਾੜਾ ਇਲਾਕੇ ਵਿਖੇ ਅਣਪਛਾਤੇ ਚੋਰਾਂ ਵਲੋਂ ਬਰਾਸ ਬੈਂਡ ਦਾ ਸਾਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸ਼ਵਨੀ ਕੁਮਾਰ ਉਰਫ਼ ਬਿੱਲਾ ਪੁੱਤਰ ਰਾਮ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਉਸ ਦੇ ਬੈਂਡ ਨਾਲ ਸਬੰਧਿਤ ਸਾਜ਼ ਚੋਰੀ ਕਰ ਲਏ।
ਅਜੀਤ ਡੈਸਕ
22-11-2026