21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਨਪ੍ਰੀਤ ਸਿੰਘ ਸੈਣੀ, ਸੰਤੋਖ ਸਿੰਘ ਔਜਲਾ ਤੇ ਸੁਧੀਰ ਸ਼ਰਮਾ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਹੁਸ਼ਿਆਰਪੁਰ ਸ਼ਹਿਰੀ ਦੇ ਜਨਰਲ ਸਕੱਤਰਾਂ ਦੀਆਂ ਨਿਯੁਕਤੀਆਂ

ਹੁਸ਼ਿਆਰਪੁਰ, 21 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਜ਼ਿਲ੍ਹਾ ਜਨਰਲ ਸਕੱਤਰਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਨਿਯੁਕਤੀਆਂ ‘ਚ ਮਨਪ੍ਰੀਤ ਸਿੰਘ ਸੈਣੀ, ਸੰਤੋਖ ਸਿੰਘ ਔਜਲਾ ਅਤੇ ਸੁਧੀਰ ਸ਼ਰਮਾ ਜੋਨੀ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 22-11-2026
ਹੁਸ਼ਿਆਰਪੁਰ, 21 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਜ਼ਿਲ੍ਹਾ ਜਨਰਲ ਸਕੱਤਰਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਨਿਯੁਕਤੀਆਂ ‘ਚ ਮਨਪ੍ਰੀਤ ਸਿੰਘ ਸੈਣੀ, ਸੰਤੋਖ ਸਿੰਘ ਔਜਲਾ ਅਤੇ ਸੁਧੀਰ ਸ਼ਰਮਾ ਜੋਨੀ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਸੰਜੀਵ ਤਲਵਾੜ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੀ ਮਜ਼ਬੂਤੀ, ਵਰਕਰਾਂ ਨਾਲ ਬਿਹਤਰ ਤਾਲਮੇਲ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਰਿਹਾ ਹੈ ਅਤੇ ਪਾਰਟੀ ਦੇ ਸਮੂਹ ਅਹੁਦੇਦਾਰ ਤੇ ਵਰਕਰ ਇੱਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਮੀ ਦੇ 6ਵੀਂ ਵਾਰ ਪ੍ਰਧਾਨ ਬਣਨ ’ਤੇ ਜੌਹਲ ਤੇ ਮੋਮੀ ਨੇ ਦਿੱਤੀ ਵਧਾਈ ਅਗਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ’ਚ ਵੁੱਡਲੈਂਡ ਅਰਲੀ ਲਰਨਿੰਗ ਸੈਂਟਰ ਵਲੋਂ ਸੈਵੀ ਡੈਕਸਟੈਰਿਟੀ ਸਮਾਗਮ
Ad Position 24