22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

ਕੋਟਫ਼ਤੂਹੀ, 22 ਨਵੰਬਰ (ਅਟਵਾਲ)- ਸਥਾਨਕ ਗੁਰਦੁਆਰਾ ਬਰਨਾ ਸਾਹਿਬ ਤੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋ ਸ਼ੁਰੂ ਹੋ ਕੇ ਅੱਡਾ ਕੋਟਫ਼ਤੂਹੀ ਵਿਖੇ ਹੁੰਦਾ ਹੋਇਆ ਸੰਪੰਨ ਹੋਇਆ।

Ad Position 21
No active advertisement
ਅਜੀਤ ਡੈਸਕ 23-11-2026
ਕੋਟਫ਼ਤੂਹੀ, 22 ਨਵੰਬਰ (ਅਟਵਾਲ)- ਸਥਾਨਕ ਗੁਰਦੁਆਰਾ ਬਰਨਾ ਸਾਹਿਬ ਤੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋ ਸ਼ੁਰੂ ਹੋ ਕੇ ਅੱਡਾ ਕੋਟਫ਼ਤੂਹੀ ਵਿਖੇ ਹੁੰਦਾ ਹੋਇਆ ਸੰਪੰਨ ਹੋਇਆ। ਇਸ ਮੌਕੇ ਭਾਈ ਗੁਰਦੀਪ ਸਿੰਘ ਫਗਵਾੜਾ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਧਾਨ ਮਾਸਟਰ ਜਗਤਾਰ ਸਿੰਘ, ਪਰਮਜੀਤ ਸਿੰਘ ਰੱਕੜ, ਸੰਦੀਪ ਢੀਂਗਰਾ, ਤਜਿੰਦਰ ਸਿੰਘ, ਮਨਜੀਤ ਸਿੰਘ ਢਿੱਲੋਂ, ਜਸਪ੍ਰੀਤ ਸਿੰਘ ਜੱਸੂ, ਗੁਲਵੀਰ ਸਿੰਘ ਢਿੱਲੋਂ, ਸਤਨਾਮ ਸਿੰਘ, ਰਾਜਾ ਭਾਜੀ, ਹਰਦੀਪ ਸਿੰਘ, ਜਸਪਾਲ ਸਿੰਘ, ਹਰਜਿੰਦਰ ਪਾਲ ਸਿੰਘ ਕਾਕਾ, ਰਵਿੰਦਰ ਸਿੰਘ ਢਿੱਲੋਂ, ਗੁਰਮੇਲ ਸਿੰਘ ਸਾਬਕਾ ਸਰਪੰਚ, ਮਨਜੀਤ ਸਿੰਘ ਮਾਹਲ, ਮੱਖਣ ਸਿੰਘ ਢਿੱਲੋਂ, ਮਹਿੰਦਰ ਸਿੰਘ, ਤਜਿੰਦਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਭੁਪਿੰਦਰ ਸਿੰਘ, ਸੰਜੀਵ ਕੁਮਾਰ ਪਚ ਨੰਗਲ, ਗੋਲਡੀ ਰਾਣਾ, ਤਜਿੰਦਰ ਸਿੰਘ ਵਿਕੀ, ਪ੍ਰੇਮ ਨਾਥ ਵਧਵਾ, ਗੁਲਸ਼ਨ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਤੇ ਕੰਬਲ ਵੰਡੇ ਗਏ- ਵਿਜੇ ਸ਼ਰਮਾ ਅਗਲੀ ਖ਼ਬਰ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
Ad Position 24