22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਧਾਮੀ ਦੇ ਮੁੜ ਪ੍ਰਧਾਨ ਬਣਨ ’ਤੇ ਆਗੂਆਂ ਵਲੋਂ ਵਧਾਈ

ਅੱਡਾ ਸਰਾਂ, 22 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 6ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ‘ਤੇ ਜਤਿੰਦਰ ਸਿੰਘ ਲਾਲੀ ਬਾਜਵਾ ਕੌਮੀ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ), ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਸੰਮਤੀ ਮੈਂਬਰ ਤੇ ਬੁਲਾਰਾ ਯੂਥ ਅਕਾਲੀ ਦਲ ਅਮਨਦੀਪ ਸਿੰਘ ਹੁਸੈਨਪੁਰ, ਅਮਰੀਕ ਸਿੰਘ ਭਾਗੋਵਾਲ, ਅੰਮ੍ਰਿਤ ਹੁਸੈਨਪੁਰ, ਜ਼ਿਲ੍ਹਾ ਪ੍ਰਧਾਨ ਸੋਈ ਜਸ਼ਨ ਗੁਰਾਇਆ, ਪ੍ਰਿਥਪਾਲ ਢੱਡਾ ਤੇ ਹੋਰ ਆਗੂਆਂ ਨੇ ਵਧਾਈ ਦਿੰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਆਪਣੇ ਪ੍ਰਧਾਨਗੀ ਦੇ ਕਾਰਜਕਾਲ ਦੌਰਾਨ ਐਡਵੋਕੇਟ ਧਾਮੀ ਨੇ ਸ਼ਾਨਦਾਰ ਸੇਵਾਵਾਂ ਨਿਭਾਈਆਂ ਅਤੇ ਐਡਵੋਕੇਟ ਧਾਮੀ ਨੇ ਜਿੱਥੇ ਕਮੇਟੀ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਦੀ ਤਰੱਕੀ ਕੀਤੀ, ਉੱਥੇ ਮਜ਼ਬੂਤੀ ਤੇ ਦ੍ਰਿੜਤਾ ਨਾਲ ਨਾਲ ਪੰਥਕ ਫ਼ੈਸਲੇ ਵੀ ਲਏ।

Ad Position 21
No active advertisement
ਅਜੀਤ ਡੈਸਕ 23-11-2026

Ad Position 22
No active advertisement
ਪਿਛਲੀ ਖ਼ਬਰ ਗਿਲਜੀਆਂ ਨੇ ਹਲਕੇ ਦੇ 17 ਪਿੰਡਾਂ ਦੇ ਪਾਰਟੀ ਵਰਕਰਾਂ ਨੂੰ ਨਿਯੁਕਤੀ ਪੱਤਰ ਦੇ ਕੇ ਕੀਤਾ ਸਨਮਾਨਿਤ ਅਗਲੀ ਖ਼ਬਰ ਪਿੰਡ ਡੱਫਰ ਵਿਖੇ ਨਗਰ ਕੀਰਤਨ ਸਜਾਇਆ
Ad Position 24