23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦਲ ਪੰਥ ਮਿਸਲ ਸ਼੍ਰੋਮਣੀ ਭਗਤ ਧੰਨਾ ਜੀ ਤਰਨਾ ਦਲ ਵਲੋਂ ਪਿੰਡ ਚੱਕ ਕਾਸ਼ਮ ਵਿਖੇ ਇਕੱਤਰਤਾ

ਦਸੂਹਾ, 23 ਨਵੰਬਰ (ਭੁੱਲਰ)- ਦਲ ਪੰਥ ਮਿਸ਼ਲ ਸ਼੍ਰੋਮਣੀ ਭਗਤ ਧੰਨਾ ਜੀ ਤਰਨਾਦਲ ਦੇ ਹੈਡ ਕੁਆਰਟਰ ਪਿੰਡ ਚੱਕ ਕਾਸਮ ਵਿਖੇ ਦਲ ਪੰਥ ਦੇ ਮੁਖੀ ਜਥੇਦਾਰ ਬਾਬਾ ਗੁਰਦੇਵ ਸਿੰਘ ਦਸੂਹਾ ਦੀ ਅਗਵਾਈ ਹੇਠ ਇਲਾਕੇ ਦੇ ਮੋਹਤਵਾਰ ਵਿਅਕਤੀਆ, ਨੌਜਵਾਨਾਂ, ਬੀਬੀਆ, ਭੈਣਾ ਦੀ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿਚ ਇਲਾਕੇ ਦੀਆ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਹੋਈਆਂ। ਇਸ ਇਕੱਤਰਤਾ ਦੇ ਵਿਚ ਇਹ ਐਲਾਨ ਕੀਤਾ ਗਿਆ ਕਿ ਆਉਣ ਵਾਲੀਆਂ 2027 ਦੀਆ ਵਿਧਾਨ ਸਭਾ ਚੋਣਾਂ ਦੇ ਵਿਚ ਵਿਧਾਨ ਸਭਾ ਹਲਕਾ ਮੁਕੇਰੀਆਂ ਅਤੇ ਵਿਧਾਨ ਸਭਾ ਹਲਕਾ ਦਸੂਹੇ ਤੋਂ ਦਲ ਪੰਥ ਵਲੋਂ ਆਪਣੇ ਉਮੀਦਵਾਰ ਆਜ਼ਾਦ ਤੌਰ ’ਤੇ ਖੜੇ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 24-11-2026
ਦਸੂਹਾ, 23 ਨਵੰਬਰ (ਭੁੱਲਰ)- ਦਲ ਪੰਥ ਮਿਸ਼ਲ ਸ਼੍ਰੋਮਣੀ ਭਗਤ ਧੰਨਾ ਜੀ ਤਰਨਾਦਲ ਦੇ ਹੈਡ ਕੁਆਰਟਰ ਪਿੰਡ ਚੱਕ ਕਾਸਮ ਵਿਖੇ ਦਲ ਪੰਥ ਦੇ ਮੁਖੀ ਜਥੇਦਾਰ ਬਾਬਾ ਗੁਰਦੇਵ ਸਿੰਘ ਦਸੂਹਾ ਦੀ ਅਗਵਾਈ ਹੇਠ ਇਲਾਕੇ ਦੇ ਮੋਹਤਵਾਰ ਵਿਅਕਤੀਆ, ਨੌਜਵਾਨਾਂ, ਬੀਬੀਆ, ਭੈਣਾ ਦੀ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿਚ ਇਲਾਕੇ ਦੀਆ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਹੋਈਆਂ। ਇਸ ਇਕੱਤਰਤਾ ਦੇ ਵਿਚ ਇਹ ਐਲਾਨ ਕੀਤਾ ਗਿਆ ਕਿ ਆਉਣ ਵਾਲੀਆਂ 2027 ਦੀਆ ਵਿਧਾਨ ਸਭਾ ਚੋਣਾਂ ਦੇ ਵਿਚ ਵਿਧਾਨ ਸਭਾ ਹਲਕਾ ਮੁਕੇਰੀਆਂ ਅਤੇ ਵਿਧਾਨ ਸਭਾ ਹਲਕਾ ਦਸੂਹੇ ਤੋਂ ਦਲ ਪੰਥ ਵਲੋਂ ਆਪਣੇ ਉਮੀਦਵਾਰ ਆਜ਼ਾਦ ਤੌਰ ’ਤੇ ਖੜੇ ਕੀਤੇ ਜਾਣਗੇ। ਦਸੂਹਾ ਵਿਧਾਨ ਸਭਾ ਹਲਕੇ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਦਲ ਪੰਥ ਦੇ ਘੋੜਿਆਂ ਦੇ ਜਥੇਦਾਰ ਬਾਬਾ ਮਨਿੰਦਰ ਸਿੰਘ ਖਹਿਰਾ ਨੂੰ ਚੋਣ ਮੈਦਾਨ ਦੇ ਵਿਚ ਉਤਾਰਿਆ ਜਾਵੇਗਾ ਅਤੇ ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚੋਂ ਵੀ ਆਪਣਾ ਉਮੀਦਵਾਰ ਦਾ ਐਲਾਨ ਜਲਦੀ ਕੀਤਾ ਜਾਵੇਗਾ। ਇਸ ਮੌਕੇ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ਲਈ ਮੁਕੇਰੀਆਂ ਕਾਂਗਰਸ ਨੇ ਇੱਕਜੁੱਟਤਾ ਦਾ ਦਿੱਤਾ ਸੁਨੇਹਾ ਅਗਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਮੁਕੇਰੀਆਂ ਵਿਖੇ ਇਕ ਰੋਜ਼ਾ ਮਾਨਸਿਕ ਤੰਦਰੁਸਤੀ ਕਲਾ ਪ੍ਰੋਗਰਾਮ ਕਰਵਾਇਆ
Ad Position 24