23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਲਖਵਿੰਦਰ ਸਿੰਘ ਟਿੰਮੀ ਦੀ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਵਜੋਂ ਨਿਯੁਕਤੀ ਦਾ ਸਵਾਗਤ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਹਾਜੀਪੁਰ, 23 ਨਵੰਬਰ (ਜੋਗਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮੁਕੇਰੀਆਂ ਤੋਂ ਟਕਸਾਲੀ ਆਗੂ ਲਖਵਿੰਦਰ ਸਿੰਘ ਟਿੰਮੀ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਸੀਨੀਅਰ ਯੂਥ ਅਕਾਲੀ ਆਗੂ ਬਲਜੀਤ ਸਿੰਘ ਗਿਫਟਾ ਨੇ ਵਧਾਈ ਦਿੰਦਿਆਂ ਕਿਹਾ ਕਿ ਜਥੇਦਾਰ ਲਖਵਿੰਦਰ ਸਿੰਘ ਟਿੰਮੀ ਹਲਕਾ ਮੁਕੇਰੀਆਂ ਦੇ ਸੀਨੀਅਰ ਆਗੂ ਹਨ ਤੇ ਪਿਛਲੇ 30 ਸਾਲਾ ਤੋਂ ਪਾਰਟੀ ਦੀ ਤਰੱਕੀ ਲਈ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਇਕ ਮਿਹਨਤੀ ਇਮਾਨਦਾਰ ਆਗੂ ਹਨ, ਪਾਰਟੀ ਦਾ ਮੀਤ ਪ੍ਰਧਾਨ ਬਣਾਉਣਾ ਇਕ ਸ਼ਲਾਘਾਯੋਗ ਕਦਮ ਹੈ।

Ad Position 21
No active advertisement
ਅਜੀਤ ਡੈਸਕ 24-11-2026
ਹਾਜੀਪੁਰ, 23 ਨਵੰਬਰ (ਜੋਗਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮੁਕੇਰੀਆਂ ਤੋਂ ਟਕਸਾਲੀ ਆਗੂ ਲਖਵਿੰਦਰ ਸਿੰਘ ਟਿੰਮੀ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਸੀਨੀਅਰ ਯੂਥ ਅਕਾਲੀ ਆਗੂ ਬਲਜੀਤ ਸਿੰਘ ਗਿਫਟਾ ਨੇ ਵਧਾਈ ਦਿੰਦਿਆਂ ਕਿਹਾ ਕਿ ਜਥੇਦਾਰ ਲਖਵਿੰਦਰ ਸਿੰਘ ਟਿੰਮੀ ਹਲਕਾ ਮੁਕੇਰੀਆਂ ਦੇ ਸੀਨੀਅਰ ਆਗੂ ਹਨ ਤੇ ਪਿਛਲੇ 30 ਸਾਲਾ ਤੋਂ ਪਾਰਟੀ ਦੀ ਤਰੱਕੀ ਲਈ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਇਕ ਮਿਹਨਤੀ ਇਮਾਨਦਾਰ ਆਗੂ ਹਨ, ਪਾਰਟੀ ਦਾ ਮੀਤ ਪ੍ਰਧਾਨ ਬਣਾਉਣਾ ਇਕ ਸ਼ਲਾਘਾਯੋਗ ਕਦਮ ਹੈ। ਬਲਜੀਤ ਸਿੰਘ ਗਿਫਟਾ ਨੇ ਕਿਹਾ ਕਿ ਲਖਵਿੰਦਰ ਸਿੰਘ ਟਿੰਮੀ ਦੀ ਨਿਯੁਕਤੀ ਨਾਲ ਹਲਕਾ ਮੁਕੇਰੀਆਂ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਰਕਰਾਂ ਦਾ ਮਨੋਬਲ ਵਧੇਗਾ ਤੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਨਾਲ ਸੰਗਤਾਂ ’ਚ ਖ਼ੁਸ਼ੀ ਦੀ ਲਹਿਰ-ਮ... ਅਗਲੀ ਖ਼ਬਰ ਪੇਪਰ ਮਿੱਲ ਮੁਕੇਰੀਆਂ ਦਾ ਰੇਲਵੇ ਫਾਟਕ ਬਣਿਆ ਲੋਕਾਂ ਲਈ ਮੁਸੀਬਤ
Ad Position 24