23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ਼ੇਰਾ ਗੁੱਜਰ ਫਲਾਹੀ ਨੇ ਭੁਪਿੰਦਰ ਅਜਨਾਲਾ ਨੂੰ ਚਿੱਤ ਕਰਕੇ ਜਿੱਤੀ ਮਾਲੀ (ਪਟਕੇ ) ਦੀ ਕੁਸ਼ਤੀ

ਬੀਣੇਵਾਲ, 23 ਨਵੰਬਰ (ਬੈਜ ਚੌਧਰੀ)-ਬੀਤ ਇਲਾਕੇ ਦੀ ਇਤਿਹਾਸਕ ਛਿੰਝ ਛਰਾਹਾਂ ਮੌਕੇ ਕਰਵਾਏ ਗਏ ਕੁਸ਼ਤੀ ਮੁਕਾਬਲਿਆਂ ਵਿਚ ਕਰੀਬ 200 ਤੋਂ ਵਧ ਇਨਾਮੀ ਪਹਿਲਵਾਨਾਂ ਨੇ ਹਿੱਸਾ ਲਿਆ। ਫਾਈਨਲ ਮੁਕਾਬਲੇ ਵਿਚ ਪਟਕੇ ਦੀ ਕੁਸ਼ਤੀ ਸ਼ੇਰਾ ਗੁੱਜਰ ਫਲਾਹੀ ਨੇ ਭੁਪਿੰਦਰ ਪਟਿਆਲਾ ਨੂੰ ਹਰਾ ਕੇ ਜਿੱਤੀ।

Ad Position 21
No active advertisement
ਅਜੀਤ ਡੈਸਕ 24-11-2026
ਬੀਣੇਵਾਲ, 23 ਨਵੰਬਰ (ਬੈਜ ਚੌਧਰੀ)-ਬੀਤ ਇਲਾਕੇ ਦੀ ਇਤਿਹਾਸਕ ਛਿੰਝ ਛਰਾਹਾਂ ਮੌਕੇ ਕਰਵਾਏ ਗਏ ਕੁਸ਼ਤੀ ਮੁਕਾਬਲਿਆਂ ਵਿਚ ਕਰੀਬ 200 ਤੋਂ ਵਧ ਇਨਾਮੀ ਪਹਿਲਵਾਨਾਂ ਨੇ ਹਿੱਸਾ ਲਿਆ। ਫਾਈਨਲ ਮੁਕਾਬਲੇ ਵਿਚ ਪਟਕੇ ਦੀ ਕੁਸ਼ਤੀ ਸ਼ੇਰਾ ਗੁੱਜਰ ਫਲਾਹੀ ਨੇ ਭੁਪਿੰਦਰ ਪਟਿਆਲਾ ਨੂੰ ਹਰਾ ਕੇ ਜਿੱਤੀ। ਇਸ ਮੌਕੇ ਮਹੰਤ ਅਸ਼ੋਕ ਕੁਮਾਰ ਦੀ ਅਗਵਾਈ ਵਿਚ ਛਿੰਝ ਮੇਲੇ ਦੇ ਪ੍ਰਬੰਧਕਾਂ ਵੱਲੋਂ ਸ਼ੇਰਾ ਗੁੱਜਰ ਨੂੰ ਢਾਈ ਲੱਖ ਰੁਪਏ ਨਗਦ ਇਨਾਮ ਅਤੇ ਰਵਾਇਤੀ ਪਗੜੀ ਦੇ ਕੇ ਸਨਮਾਨਿਤ ਕੀਤਾ। ਕੁਸ਼ਤੀ ਦੀ ਸ਼ੁਰੂਆਤ ਸੰਤ ਬਾਬਾ ਸਹਿਜ ਦਾਸ ਧਰਮਪੁਰ ਵਾਲਿਆਂ ਅਤੇ ਮਹੰਤ ਅਸ਼ੋਕ ਕੁਮਾਰ ਨੇ ਪਹਿਲਵਾਨਾਂ ਦੀ ਹੱਥ ਜੁੜਾਈ ਕਰਵਾ ਕੇ ਕਰਵਾਈ। ਇਸ ਮੌਕੇ ਦਲਜੀਤ ਸਿੰਘ ਬੈਂਸ ਖੁਰਦਾ, ਤੀਰਥ ਸਿੰਘ ਮਾਨ, ਪੰਡਿਤ ਕਾਰਤਿਕ, ਸੂਬੇਦਾਰ ਨਿਰਮਲ ਸਿੰਘ, ਸੰਤ ਸਨਮੁੱਖਾਨੰਦ,ਬਾਬਾ ਵਾਸਦੇਵ ਧਰਮਪੁਰ ਕੁਟੀਆ ਸਮੇਤ ਖੇਡ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰ ਮਾਰਸ਼ਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਅਗਲੀ ਖ਼ਬਰ ਐਡਵੋਕੇਟ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਨਾਲ ਸੰਗਤਾਂ ’ਚ ਖ਼ੁਸ਼ੀ ਦੀ ਲਹਿਰ-ਮ...
Ad Position 24