25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੀਰਤਨ ਦਰਬਾਰ ਭਲਕੇ

ਕੋਟਫ਼ਤੂਹੀ, 25 ਨਵੰਬਰ (ਅਟਵਾਲ)-ਬਿੰਜੋਂ ਵਾਲੀ ਕੁਟੀਆ ਵਿਖੇ ਸੰਤ ਹਰੀ ਸਿੰਘ, ਸੰਤ ਬਲਵੀਰ ਸਿੰਘ, ਸੰਤ ਜਸਵੰਤ ਸਿੰਘ ਦੀ ਯਾਦ ਵਿਚ ਸੰਤ ਬਾਬਾ ਅਮਰੀਕ ਸਿੰਘ ਨੈਕੀ ਵਾਲਿਆਂ ਦੀ ਸਰਪ੍ਰਸਤੀ ਹੇਠ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਗਿੱਲ, ਸੰਦੀਪ ਸਿੰਘ ਸੈਂਡੀ, ਗੋਲਡੀ ਰਾਣਾ, ਪਰਮਜੀਤ ਸਿੰਘ ਰੱਕੜ ਆਦਿ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨ ਦਰਬਾਰ ਬਾਬਾ ਰਾਜਿੰਦਰ ਸਿੰਘ ਖੰਡੂਪੁਰ, ਭਾਈ ਪ੍ਰਦੀਪ ਸਿੰਘ, ਭਾਈ ਗੁਰਦੇਵ ਸਿੰਘ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 26-11-2026

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੌਹਾਨ ਦੀ ਅਗਵਾਈ ’ਚ ਸਾਈਕਲ ਰੈਲੀ ਕੱਢੀ ਅਗਲੀ ਖ਼ਬਰ ਏ.ਡੀ.ਸੀ. ਨੇ ਮਾਸਿਕ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ
Ad Position 24