25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ -ਅੰਮ੍ਰਿਤਪਾਲ ਸਿੰਘ ਖ਼ਾਲਸਾ

ਕਾਠਗੜ੍ਹ, 25 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰਪੁਰਬ ਦੇ ਪਵਿੱਤਰ ਮੌਕੇ ’ਤੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਹੋਣ ਦੀ ਖ਼ਬਰ ਨਾਲ ਵੱਖ-ਵੱਖ ਵਰਗਾਂ ਦੇ ਲੋਕਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਲਈ ਇੱਕ ਨਵੀਂ ਉਮੀਦ ਬਣ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਕਾਠਗੜ੍ਹ, 25 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰਪੁਰਬ ਦੇ ਪਵਿੱਤਰ ਮੌਕੇ ’ਤੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਹੋਣ ਦੀ ਖ਼ਬਰ ਨਾਲ ਵੱਖ-ਵੱਖ ਵਰਗਾਂ ਦੇ ਲੋਕਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਲਈ ਇੱਕ ਨਵੀਂ ਉਮੀਦ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਸਰਕਾਰ ਰਹੀ ਹੈ, ਉਸ ਸਮੇਂ ਦੌਰਾਨ ਸੂਬੇ ਵਿੱਚ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ, ਰੁਜ਼ਗਾਰ ਦੇ ਮੌਕਿਆਂ ਅਤੇ ਉਦਯੋਗਿਕ ਵਿਕਾਸ ਨੂੰ ਲੈ ਕੇ ਕਈ ਪਹਿਲਕਦਮੀਆਂ ਹੋਈਆਂ ਹਨ। ਉਨ੍ਹਾਂ ਅਨੁਸਾਰ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਦਾ ਮਾਹੌਲ ਬਣਾਈ ਰੱਖਣਾ ਸਮੇਂ ਦੀ ਮੁੱਖ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਮਿਲਿਆ ਮਜ਼ਬੂਤ ਬਦਲ, ਗੱਠਜੋੜ ਨਾਲ ਜਾਗੀ ਨਵੀਂ ਆਸ-ਵਿਜੇ ਭਾਟੀਆ ਅਗਲੀ ਖ਼ਬਰ ਰੈਲ ਮਾਜਰਾ ਵਾਸੀਆਂ ਨੇ ਵਿਧਾਇਕ ਸੰਤੋਸ਼ ਕਟਾਰੀਆ ਨੂੰ ਦਿੱਤਾ 7 ਦਿਨਾਂ ਦਾ ਅਲਟੀਮੇਟਮ
Ad Position 24