25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਦੇ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ

ਸੜੋਆ, 25 ਨਵੰਬਰ (ਹਰਮੇਲ ਸਹੂੰਗੜਾ)-ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਨਰਲ ਕੌਂਸਲ ਦੇ ਮੈਂਬਰ ਜਥੇਦਾਰ ਸਤਨਾਮ ਸਿੰਘ ਸਹੂੰਗੜਾ ਵਲੋਂ ਉਹਨਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਅਹਿਮ ਜਿੰਮੇਵਾਰੀ ਮਿਲਣ ’ਤੇ ਸਮੁੱਚੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਜਥੇਦਾਰ ਖਾਲਸਾ ਲੰਮੇ ਸਮੇਂ ਤੋਂ ਸਿੱਖ ਧਰਮ ਗੁਰਮਤਿ ਵਿਚਾਰਧਾਰਾ ਅਤੇ ਪੰਥਕ ਸਭਾਵਾਂ ਨਾਲ ਜੁੜੇ ਹੋਏ ਸਨ।

Ad Position 21
No active advertisement
ਅਜੀਤ ਡੈਸਕ 26-11-2026
ਸੜੋਆ, 25 ਨਵੰਬਰ (ਹਰਮੇਲ ਸਹੂੰਗੜਾ)-ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਨਰਲ ਕੌਂਸਲ ਦੇ ਮੈਂਬਰ ਜਥੇਦਾਰ ਸਤਨਾਮ ਸਿੰਘ ਸਹੂੰਗੜਾ ਵਲੋਂ ਉਹਨਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਅਹਿਮ ਜਿੰਮੇਵਾਰੀ ਮਿਲਣ ’ਤੇ ਸਮੁੱਚੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਜਥੇਦਾਰ ਖਾਲਸਾ ਲੰਮੇ ਸਮੇਂ ਤੋਂ ਸਿੱਖ ਧਰਮ ਗੁਰਮਤਿ ਵਿਚਾਰਧਾਰਾ ਅਤੇ ਪੰਥਕ ਸਭਾਵਾਂ ਨਾਲ ਜੁੜੇ ਹੋਏ ਸਨ। ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਦੂਸਰੀ ਵਾਰ ਜੂਨੀਅਰ ਮੀਤ ਪ੍ਰਧਾਨ ਦੀ ਜਿੰਮੇਵਾਰੀ ਮਿਲਣ ਦੇ ਨਾਲ ਧਾਰਮਿਕ ਕਾਰਜਾਂ ਨੂੰ ਹੋਰ ਮਜਬੂਤੀ ਮਿਲੇਗੀ। ਉਹਨਾਂ ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਧਾਮੀ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਸਰਪੰਚ ਮਹਿੰਦਰ ਸਿੰਘ, ਸਲਿੰਦਰ ਸਿੰਘ, ਹਰਭਜਨ ਸਿੰਘ, ਨਰਿੰਦਰ ਸਿੰਘ ਮਾਨ, ਮੋਹਣ ਕੌਰ ਰਾਜੂ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਚੰਦ ਪਬਲਿਕ ਸਕੂਲ ’ਚ ਅਕਾਦਮਿਕ ਤੇ ਖੇਡ ਪੁਰਸਕਾਰ ਸਮਾਗਮ ਅਗਲੀ ਖ਼ਬਰ ਪੰਜਾਬ ਦੀਆਂ ਧੀਆਂ ਦੀ ਸੁਰੱਖਿਆ ਲਈ ਸਰਕਾਰ ਠੋਸ ਕਦਮ ਚੁੱਕੇ-ਤੇਜੀ ਮਾਂਗਟ ਰੈਲਮਾਜਰਾ
Ad Position 24