26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਸੂਬੇ ਦਾ ਹੋਵੇਗਾ ਸਰਬਪੱਖੀ ਵਿਕਾਸ-ਚੌਹਾਨ

ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ‘ਚ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਜ਼ੋਰਾਵਰ ਸਿੰਘ ਚੌਹਾਨ ਮੈਂਬਰ ਜਨਰਲ ਕੌਂਸਲ ਤੇ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਨੇ ਕਿਹਾ ਕਿ ਇਹ ਗੱਠਜੋੜ ਸੂਬੇ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ 2027 ’ਚ ਪੰਜਾਬ ਅੰਦਰ ਗੱਠਜੋੜ ਦੀ ਸਰਕਾਰ ਬਣਾਈ ਜਾਵੇਗੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 27-11-2026
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ‘ਚ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਜ਼ੋਰਾਵਰ ਸਿੰਘ ਚੌਹਾਨ ਮੈਂਬਰ ਜਨਰਲ ਕੌਂਸਲ ਤੇ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਨੇ ਕਿਹਾ ਕਿ ਇਹ ਗੱਠਜੋੜ ਸੂਬੇ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ 2027 ’ਚ ਪੰਜਾਬ ਅੰਦਰ ਗੱਠਜੋੜ ਦੀ ਸਰਕਾਰ ਬਣਾਈ ਜਾਵੇਗੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਦੇ ਚੱਲਦਿਆਂ ਅੱਜ ਸੂਬੇ ਦੇ ਲੋਕ ਸੰਤਾਪ ਭੋਗ ਰਹੇ ਹਨ ਅਤੇ ਸੂਬਾ ਹਰੇਕ ਖੇਤਰ ’ਚ ਹੋਰਨਾਂ ਸੂਬਿਆਂ ਤੋਂ ਬੇਹੱਦ ਪੱਛੜ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਅੱਜ ਵੀ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਹੋਏ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੱਠਜੋੜ ਦੀ ਸਰਕਾਰ ਬਣਨ ’ਤੇ ਸੂਬੇ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ ਅਤੇ ਹਰੇਕ ਵਰਗ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਅਕਾਲੀ- ਭਾਜਪਾ ਗੱਠਜੋੜ ਦਾ ਚੱਕਬਾਮੂ ਵਲੋਂ ਸਵਾਗਤ ਅਗਲੀ ਖ਼ਬਰ ਪੇਪਰ ਮਿੱਲ ਮੁਕੇਰੀਆਂ ਦਾ ਰੇਲਵੇ ਫਾਟਕ ਬਣਿਆ ਲੋਕਾਂ ਲਈ ਮੁਸੀਬਤ
Ad Position 24