27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਸਕੂਲ ਤਲਵੰਡੀ ਡੱਡੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅੱਜ

ਟਾਂਡਾ ਉੜਮੁੜ, 27 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ ਵਿਖੇ ਸਕੂਲ ਦਾ ਸਲਾਨਾ ਸਮਾਗਮ ਅੱਜ 28 ਨਵੰਬਰ ਨੂੰ ਬੜੇ ਜੋਸ਼ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਵਲੋਂ ਮੁੱਖ ਮਹਿਮਾਨਾਂ ਦੇ ਨਾਲ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 28-11-2026
ਟਾਂਡਾ ਉੜਮੁੜ, 27 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ ਵਿਖੇ ਸਕੂਲ ਦਾ ਸਲਾਨਾ ਸਮਾਗਮ ਅੱਜ 28 ਨਵੰਬਰ ਨੂੰ ਬੜੇ ਜੋਸ਼ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਵਲੋਂ ਮੁੱਖ ਮਹਿਮਾਨਾਂ ਦੇ ਨਾਲ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਜਾਵੇਗੀ। ਪ੍ਰੋਗਰਾਮ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤ, ਕਵਿਤਾਵਾਂ, ਭਾਸ਼ਣ ਅਤੇ ਸਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਜਾਣਗੀਆਂ। ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ’ਤੇ ਡਾਕਟਰ ਨਵਦੀਪ ਕੌਰ ਚੇਅਰ ਪਰਸਨ ਇੰਡੀਅਨ ਥਿਏਟਰ ਅਤੇ ਨਾਟਕ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪਹੁੰਚ ਰਹੇ ਹਨ ਅਤੇ ਉਨ੍ਹਾਂ ਨੂੰ ਸੰਸਥਾ ਵਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਪ੍ਰੋਗਰਾਮ ਵਿਚ: ਡਾ. ਤਜਿੰਦਰ ਸਿੰਘ ਡਿਪਟੀ ਡਾਇਰੈਕਟਰ ਯੂਥ ਵੈੱਲਫੇਅਰ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰੋਗਰਾਮ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪਹੁੰਚ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਘੋਸ਼ਣਾ ਪੱਤਰ ’ਚ ਆੜ੍ਹਤੀ ਵਰਗ ਦੀਆਂ ਸਮੱਸਿਆਵਾਂ ਨੂੰ ਸ਼ਾਮਿਲ ਕਰਨ ਸੰਬੰਧੀ ਖੰਨਾ ਨੂੰ ਮੰਗ ਪੱਤਰ ਅਗਲੀ ਖ਼ਬਰ ਆਈ.ਟੀ.ਆਈਜ਼ ਦੇ ਗੈਸਟ ਫੈਕਲਟੀ/ਕੰਟਰੈਕਟ ਇੰਸਟਰਕਟਰਾਂ ਨੇ ਕਲਾਸਾਂ ਦਾ ਕੀਤਾ ਬਾਈਕਾਟ
Ad Position 24