28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਐਨ. ਐਸ. ਐਫ. ਕਿਊ. ਸਟਰੀਮ ਦੇ ਵਿਦਿਆਰਥੀਆਂ ਦਾ ਇੰਡਸਟਰੀ ਵਿਜ਼ਟ ਟੂਰ ਲਗਵਾਇਆ

ਦਸੂਹਾ , 28 ਨਵੰਬਰ (ਭੁੱਲਰ)- ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹੁਸ਼ਿਆਰਪੁਰ ਹਰਜਿੰਦਰ ਕੌਰ ਦੇ ਹੁਕਮਾਂ ਅਤੇ ਕਾਰਜਕਾਰੀ ਪ੍ਰਿੰਸੀਪਲ ਬਲਦੇਵ ਸਿੰਘ ਧੁੱਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਭੱਟਲਾਂ ਦੇ ਐਨ. ਐਸ.

Ad Position 21
No active advertisement
ਅਜੀਤ ਡੈਸਕ 29-11-2026
ਦਸੂਹਾ , 28 ਨਵੰਬਰ (ਭੁੱਲਰ)- ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹੁਸ਼ਿਆਰਪੁਰ ਹਰਜਿੰਦਰ ਕੌਰ ਦੇ ਹੁਕਮਾਂ ਅਤੇ ਕਾਰਜਕਾਰੀ ਪ੍ਰਿੰਸੀਪਲ ਬਲਦੇਵ ਸਿੰਘ ਧੁੱਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਭੱਟਲਾਂ ਦੇ ਐਨ. ਐਸ. ਐਫ. ਕਿਊ. ਸਟਰੀਮ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਇੱਕ ਇੰਡਸਟਰੀ ਵਿਜ਼ਟ ਟੂਰ ਬੀ. ਬੀ. ਐਮ. ਬੀ. ਬਿਆਸ ਪਾਵਰ ਪੁਆਇੰਟ ਤਲਵਾੜਾ ਵਿਖੇ ਲਗਾਇਆ ਗਿਆ। ਟਰੇਨਰ ਗੌਰਵ ਨੇ ਦੱਸਿਆ ਕਿ ਇਸ ਟੂਰ ਨਾਲ ਬੱਚਿਆਂ ਵਿਚ ਤਕਨੀਕੀ ਸਿੱਖਿਆ ਪ੍ਰਤੀ ਦਿਲਚਸਪੀ ਪੈਦਾ ਹੋਈ ਅਤੇ ਉਨ੍ਹਾਂ ਨੂੰ ਬਹੁਤ ਕੁੱਝ ਨਵਾਂ ਸਿੱਖਣ ਨੂੰ ਮਿਲਿਆ। ਇਸ ਮੌਕੇ ਲੈਕਚਰਾਰ ਸੰਜੀਵ ਕੁਮਾਰ, ਲੈਕਚਰਾਰ ਜਸਵਿੰਦਰ ਸਿੰਘ ਸਹੋਤਾ, ਲੈਕਚਰਾਰ ਅੰਮ੍ਰਿਤਪਾਲ ਸਿੰਘ, ਲੈਕਚਰਾਰ ਤਿਲਕ ਰਾਜ, ਲੈਕਚਰਾਰ ਸੁਖਦੇਵ ਸਿੰਘ, ਅਨੂਪ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ, ਦਲਬੀਰ ਸਿੰਘ, ਗੁਰਦੀਪ ਸਿੰਘ, ਲਖਵੀਰ ਸਿੰਘ, ਦੇਵ ਦੱਤ ਸ਼ਰਮਾ, ਮੋਹਨ ਲਾਲ, ਬਲਵੰਤ ਸਿੰਘ, ਰੋਜ਼ੀ ਸ਼ਰਮਾ, ਮਮਤਾ ਦੇਵੀ, ਸਵਿਤਾ, ਰਮਨੀਤ ਕੌਰ, ਸੁਮਨ ਬਾਲਾ, ਸੁਰਿੰਦਰ ਕੌਰ, ਮੇਘਾ, ਜਸਵਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਰੋੜਾ ਵੰਸ਼ ਸਭਾ ਵਲੋਂ ਲੋੜਵੰਦ ਪਰਿਵਾਰ ਨੂੰ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਟ ਅਗਲੀ ਖ਼ਬਰ ਹੁਸ਼ਿਆਰਪੁਰ ’ਚ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ ’ਤੇ ਕੰਨ ਦੀਆਂ ਮਸ਼ੀਨਾਂ ਉਪਲੱਬਧ
Ad Position 24