28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੰਨ੍ਹੀ ਰਾਜਪੂਤ ਅਤੇ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਵਲੋਂ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ

ਤਲਵਾੜਾ, 28 ਨਵੰਬਰ (ਮਹਿਤਾ)- ਸਾਬਕਾ ਪ੍ਰਧਾਨ ਯੂਥ ਕਾਂਗਰਸ ਦਸੂਹਾ ਸੰਨ੍ਹੀ ਰਾਜਪੂਤ ਅਤੇ ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਨੂੰ ਹਲਕਾ ਦਸੂਹਾ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ।

Ad Position 21
No active advertisement
ਅਜੀਤ ਡੈਸਕ 29-11-2026
ਤਲਵਾੜਾ, 28 ਨਵੰਬਰ (ਮਹਿਤਾ)- ਸਾਬਕਾ ਪ੍ਰਧਾਨ ਯੂਥ ਕਾਂਗਰਸ ਦਸੂਹਾ ਸੰਨ੍ਹੀ ਰਾਜਪੂਤ ਅਤੇ ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਨੂੰ ਹਲਕਾ ਦਸੂਹਾ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ। ਪ੍ਰਤਾਪ ਸਿੰਘ ਬਾਜਵਾ ਨੇ ਹਲਕਾ ਦਸੂਹਾ ਦੀਆਂ ਸਮੱਸਿਆਵਾਂ ਸੁਣ ਕੇ ਸੀਨੀਅਰ ਕਾਂਗਰਸੀ ਨੇਤਾ ਸੰਨ੍ਹੀ ਰਾਜਪੂਤ ਅਤੇ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਨੂੰ ਭਰਪੂਰ ਭਰੋਸਾ ਦਿੱਤਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਆਉਣ ’ਤੇ ਸਾਰੀਆਂ ਹੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਪ੍ਰਧਾਨ ਸੰਨ੍ਹੀ ਰਾਜਪੂਤ ਅਤੇ ਸੀਨੀਅਰ ਕਾਂਗਰਸੀ ਨੇਤਾ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਨਾਲ ਵੱਡੀ ਗਿਣਤੀ ’ਚ ਹਲਕਾ ਦਸੂਹਾ ਦੇ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਬਾਲ ਵਿਆਹ’ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਗੱਠਜੋੜ ਦੀ ਸਰਕਾਰ ਬਣਨ ’ਤੇ ਉਦਯੋਗਪਤੀ ਤੇ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਦਾ ਹੋਵੇਗਾ ਹੱਲ- ਪਰਮਾਰ ਜ਼ਿਲ੍ਹਾ ਪ੍ਰਧਾਨ ਬਣਨ...
Ad Position 24