29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਡਾ.ਰਵਜੋਤ ਸਿੰਘ ਨੇ ਵਾਟਰ ਸਪਲਾਈ ਟਿਊਬਵੈੱਲ ਦਾ ਕੀਤਾ ਉਦਘਾਟਨ

ਬੁੱਲ੍ਹੋਵਾਲ, 29 ਨਵੰਬਰ (ਲੁਗਾਣਾ)-ਸੂਬਾ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਦਿਆਂ ਪਿੰਡ ਪਿੰਡ ਵਿਚ ਪੱਕੀਆਂ ਗਲੀਆਂ, ਨਾਲੀਆਂ, ਗੰਦੇ ਪਾਣੀ ਦੇ ਸੀਵਰੇਜ ਅਤੇ ਸ਼ੁੱਧ ਪੀਣ ਵਾਲੇ ਪਾਣੀ ਲਈ ਕੀਤੇ ਜਾ ਰਹੇ ਕਾਰਜ ਵੱਡੇ ਪੱਧਰ ਦੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਡਾ.

Ad Position 21
No active advertisement
ਅਜੀਤ ਡੈਸਕ 30-11-2026
ਬੁੱਲ੍ਹੋਵਾਲ, 29 ਨਵੰਬਰ (ਲੁਗਾਣਾ)-ਸੂਬਾ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਦਿਆਂ ਪਿੰਡ ਪਿੰਡ ਵਿਚ ਪੱਕੀਆਂ ਗਲੀਆਂ, ਨਾਲੀਆਂ, ਗੰਦੇ ਪਾਣੀ ਦੇ ਸੀਵਰੇਜ ਅਤੇ ਸ਼ੁੱਧ ਪੀਣ ਵਾਲੇ ਪਾਣੀ ਲਈ ਕੀਤੇ ਜਾ ਰਹੇ ਕਾਰਜ ਵੱਡੇ ਪੱਧਰ ਦੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਬੈਰੋ ਕਾਂਗੜੀ ਬੱਗੇਵਾਲ ਵਿਚ ਪੀਣ ਵਾਲੇ ਸ਼ੁੱਧ ਪਾਣੀ ਤੇ ਵਾਟਰ ਸਪਲਾਈ ਟਿਊਬਵੈੱਲ ਦਾ ਉਦਘਾਟਨ ਕਰਨ ਦੌਰਾਨ ਕੀਤਾ। ਇਸ ਮੌਕੇ ਸਰਪੰਚ ਸੁਰਜੀਤ ਕੌਰ, ਦਰਸ਼ਨ ਸਿੰਘ ਪੰਚ, ਸੰਗੀਤਾ ਦੇਵੀ ਪੰਚ, ਨੰਬਰਦਾਰ ਪਰਮਜੀਤ ਸਿੰਘ, ਅਨੰਤ ਪਾਲ ਸਿੰਘ, ਅਮਰੀਕ ਸਿੰਘ, ਜਸਪਾਲ ਸਿੰਘ ਡੈਨਮਾਰਕ, ਪ੍ਰਧਾਨ ਮਨਜੀਤ ਸਿੰਘ, ਮਹਿੰਦਰ ਸਿੰਘ, ਹਰਵਿੰਦਰ ਸਿੰਘ, ਸੱਤਦੇਵ ਸਿੰਘ, ਤਰਲੋਚਨ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਜਸਪਾਲ ਸਿੰਘ ਬੈਰੋ ਕਾਂਗੜੀ, ਨੰਬਰਦਾਰ ਹਰਜੀਤ ਸਿੰਘ, ਬਲਵਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਦੇਸ਼ ਰਾਜ ਬੱਗੇਆਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਸਮਾਗਮ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ ਅਗਲੀ ਖ਼ਬਰ ਡੀ.ਏ.ਵੀ. ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Ad Position 24