27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਥਾਣਾ ਸੁਧਾਰ ਵਿਚ ਨਵੇਂ ਸਾਲ ਦੀ ਆਮਦ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

Ad Position 21
No active advertisement
ਅਜੀਤ ਡੈਸਕ 02-01-2026
ਗੁਰੂਸਰ ਸੁਧਾਰ, 1 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਥਾਣਾ ਸੁਧਾਰ ਵਿਚ ਨਵੇਂ ਸਾਲ 2026 ਦੀ ਆਮਦ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਸਮੇਂ ਥਾਣਾ ਮੁਖੀ ਇੰਸਪੈਕਟਰ ਗੁਰਦੀਪ ਸਿੰਘ, ਮੁੱਖ ਮੁਨਸ਼ੀ ਗੁਰਿੰਦਰ ਸਿੰਘ ਲਾਡੀ, ਮਨੋਹਰ ਲਾਲ, ਗੁਰਨਾਮ ਸਿੰਘ, ਗੁਰਦੀਪ ਸਿੰਘ, ਦਲਵੀਰ ਸਿੰਘ (ਸਹਾਇਕ ਥਾਣੇਦਾਰ), ਸੁਖਦੇਵ ਸਿੰਘ, ਸੁਮੀਤ ਸਿੰਘ, ਪਰਮਿੰਦਰ ਸਿੰਘ, ਹਰਦੀਪ ਸਿੰਘ, ਅਮਨਦੀਪ ਸਿੰਘ, ਹਰਜੀਤ ਸਿੰਘ, ਜਗਦੇਵ ਸਿੰਘ (ਸਿਪਾਹੀ/ਹੌਲਦਾਰ), ਚੰਦਰਮੋਹਣ, ਜਸਵੰਤ ਸਿੰਘ, ਜਸਵਿੰਦਰ ਸਿੰਘ, ਹੌਲਦਾਰ ਮਨਿੰਦਰਪਾਲ ਕੌਰ, ਜਗਦੀਪ ਕੌਰ, ਜਸਪਿੰਦਰ ਕੌਰ, ਮਮਤਾ ਦੇਵੀ, ਹਰਪ੍ਰੀਤ ਕੌਰ, ਪ੍ਰਨੀਤ ਕੌਰ, ਦਲਜੀਤ ਕੌਰ (ਸਾਰੀਆਂ ਮਹਿਲਾ ਹੌਲਦਾਰ), ਥਾਣੇਦਾਰ ਪਰਮਿੰਦਰ ਸਿੰਘ ਚਚਰਾੜੀ, ਜਸਵੀਰ ਸਿੰਘ ਜੱਸੀ ਅਲੀਗੜ੍ਹ, ਪਰਮਿੰਦਰ ਸਿੰਘ ਹਿੱਸੋਵਾਲ ਸੇਵਾ ਮੁਕਤ ਇੰਸਪੈਕਟਰ, ਗੁਰਅੰਮਿ੍ਤ ਕੌਰ ਵਾਇਰਲੈਸ ਆਪ੍ਰੇਟਰ, ਬਲਾਕ ਪ੍ਰਧਾਨ ਰਮੇਸ਼ ਜੈਨ, ਯੂਥ ਪ੍ਰਧਾਨ ਹਰਸ਼ ਜੈਨ, ਸਰਪੰਚ ਭੁਪਿੰਦਰ ਸਿੰਘ ਘੁਮਾਣ, ਗੁਰਮੀਤ ਸਿੰਘ ਗਿੱਲ, ਲਖਵੀਰ ਸਿੰਘ ਐਤੀਆਣਾ (ਦੋਵੇਂ ਸਾਬਕਾ ਸਰਪੰਚ), ਕੰਵਰਪਾਲ ਸਿੰਘ ਆਹਲੂਵਾਲੀਆ, ਪੰਚ ਰਜਿੰਦਰ ਸਿੰਘ ਆਦਿ ਸਮੇਤ ਹੋਰ ਪਤਵੰਤੇ ਹਾਜ਼ਰ ਸਨ | ਗ੍ਰੰਥੀ ਭਾਈ ਜਸਪਾਲ ਸਿੰਘ ਤੁਗਲ ਨੇ ਇਲਾਕੇ ਭਰ ਵਿਚ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਤਲਵੰਡੀ ਖੁਰਦ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਿੰਡ ਬਸੈਮੀ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
Ad Position 24