18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਧਾਲੀਵਾਲ ਪਰਿਵਾਰ ਨਾਲ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 03-01-2026
ਭੂੰਦੜੀ, 2 ਜਨਵਰੀ (ਕੁਲਦੀਪ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਲੇਖ ਸਿੰਘ ਬਿੱਲਾ ਧਾਲੀਵਾਲ ਦੇ ਵੱਡੇ ਭਰਾ ਅਤੇ ਸਿਕੰਦਰ ਸਿੰਘ, ਜਗਦੀਪ ਸਿੰਘ ਦੇ ਸਤਿਕਾਰਯੋਗ ਪਿਤਾ ਅੰਗਰੇਜ਼ ਸਿੰਘ (63) ਦੀ ਅਚਾਨਕ ਦਿਲ ਦੀ ਧੜਕਣ ਬੰਦ ਹੋਣ ਕਾਰਨ ਮੌਤ ਹੋ ਗਈ | ਇਸ ਦੁੱਖਦਾਈ ਖ਼ਬਰ 'ਤੇ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ, ਚੇਅਰਮੈਨ ਗੁਰਜੀਤ ਸਿੰਘ ਮੰਤਰੀ, ਸਰਪੰਚ ਕੁਲਦੀਪ ਸਿੰਘ ਪੱਪਾ ਭਰੋਵਾਲ, ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ, ਸੁਖਵਿੰਦਰ ਸਿੰਘ ਆੜ੍ਹਤੀ, ਡਾ: ਜਗਦੇਵ ਕੌਲ, ਪ੍ਰਵਾਸੀ ਭਾਰਤੀ ਬਲੌਰ ਸਿੰਘ ਹਾਂਸ, ਪ੍ਰਧਾਨ ਬਲਜਿੰਦਰ ਸਿੰਘ, ਇੰਸਪੈਕਟਰ ਹਰਬੰਸ ਸਿੰਘ ਕਾਉਂਕੇ, ਪ੍ਰਧਾਨ ਗੁਰਮੇਲ ਸਿੰਘ ਖੰਗੂੜਾ, ਦਲਵੀਰ ਸਿੰਘ ਦੀਰਾ, ਸਾਬਕਾ ਸਰਪੰਚ ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ ਸਹਿਜਾਪੁਰੀ, ਗੁਰਤੇਜ ਸਿੰਘ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੋਰਕਰੀਮਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਦਾਖਾ ਪੁਲਿਸ ਵਲੋਂ ਪਾਬੰਦੀਸ਼ੁਦਾ ਚਾਈਨਾ ਡੋਰ ਦੇ 10 ਗੱਟੂ ਫੜੇ੍ਹ
Ad Position 24