12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੁਲਿਸ ਵਲੋਂ 20 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 04-01-2026
ਸਿੱਧਵਾਂ ਬੇਟ, 3 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਭੂੰਦੜੀ ਵਿਖੇ ਤਾਇਨਾਤ ਹੌਲਦਾਰ ਵਰਿੰਦਰ ਕੁਮਾਰ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਹਰਜੀਤ ਸਿੰਘ ਉਰਫ਼ ਰਵੀ ਪੁੱਤਰ ਭੁਪਿੰਦਰ ਸਿੰਘ ਵਾਸੀ ਤਲਵੰਡੀ ਕਲਾਂ ਥਾਣਾ ਸਿੱਧਵਾਂ ਬੇਟ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਕੱੁਲਗਹਿਣਾ ਪਿੰਡ ਦੇ ਟੀ ਪੁਆਇੰਟ ਕੋਲ ਖੜ੍ਹਾ ਗੋਲੀਆਂ ਵੇਚ ਰਿਹਾ ਹੈ | ਜੇਕਰ ਹੁਣੇ ਹੀ ਰੇਡ ਮਾਰੀ ਜਾਵੇ ਤਾਂ ਹਰਜੀਤ ਸਿੰਘ ਉਰਫ਼ ਰਵੀ ਕਾਬੂ ਆ ਸਕਦਾ ਹੈ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਕੇ ਉਕਤ ਨੂੰ 20 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਚਾਲੂ ਸਾਲ ਦਾ ਮੁਕੱਦਮਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰਦੀਪ ਪੈਲੇਸ ਰਾਏਕੋਟ ਨਜ਼ਦੀਕ ਸਾਲਾਨਾ ਜੋੜ ਮੇਲੇ ਸੰਬੰਧੀ ਬਦਾਮਾਂ ਵਾਲੇ ਦੁੱਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਜਗਰਾਉਂ ਦੇ ਡੇਰਾ ਮੰਗਲ ਗਿਰੀ ਵਿਖੇ ਸਾਲਾਨਾ ਸਮਾਗਮ ਕਰਵਾਇਆ
Ad Position 24